CITY HOME NEWS

Home ∕ NATIONAL ∕ ਉਜੈਨ ਦੀ ਸ਼ਾਹੀ ਮਸਜਿਦ ’ਤੇ ਬੁਲਡੋਜ਼ਰ ਕਾਰਵਾਈ ਤੋਂ ਪਹਿਲਾਂ ਹੰਗਾਮਾ

ਉੱਜੈਨ। ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਸਥਿਤ ਸ਼ਾਹੀ ਮਸਜਿਦ ’ਤੇ ਬੁਲਡੋਜ਼ਰ ਕਾਰਵਾਈ ਤੋਂ ਪਹਿਲਾਂ ਹੰਗਾਮਾ ਹੋ ਗਿਆ। ਮਸਜਿਦ ਦੇ ਨੇੜੇ ਵੱਡੀ ਗਿਣਤੀ ਵਿੱਚ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਪੁਲਿਸ ’ਤੇ ਪਥਰਾਅ ਵੀ ਕੀਤਾ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।

ਦਰਅਸਲ, ਉਜੈਨ ਵਿੱਚ ਸੜਕ ਨੂੰ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਸ਼ਾਹੀ ਮਸਜਿਦ ਦੇ ਇੱਕ ਹਿੱਸੇ ਨੂੰ ਹਟਾਉਣ ਦੀ ਯੋਜਨਾ ਹੈ। ਇਸੇ ਹਿੱਸੇ ਨੂੰ ਹਟਾਉਣ ਲਈ ਪਹੁੰਚੀ ਟੀਮ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ।

About Author

Posted By City Home News

Leave a Reply

Your email address will not be published. Required fields are marked *