₹2,000 ਤੋਂ ਜ਼ਿਆਦਾ ਦੇ UPI ਪੇਮੈਂਟ ‘ਤੇ ਦੇਣਾ ਪਵੇਗਾ ਵਾਧੂ ਚਾਰਜ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਦੇ ਉਸ ਫੈਸਲੇ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤਹਿਤ 15 ਅਕਤੂਬਰ ਤੋਂ ₹2,000 ਤੋਂ ਵੱਧ ਦੇ ਕੁਝ ਖਾਸ UPI ਪਰਸਨ-ਟੂ-ਮਰਚੈਂਟ ਟ੍ਰਾਂਜ਼ੈਕਸ਼ਨਾਂ ‘ਤੇ MDR ਲਗਾਇਆ ਜਾਣਾ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ
CCTV ’ਚ ਕੈਦ ਹੋਇਆ ਹੈਰਾਨ ਕਰਨ ਵਾਲਾ ਮੰਜ਼ਰ
ਨਾਹਨ : ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਦੇ ਪਾਉਂਟਾ ਸਾਹਿਬ ’ਚ ਐਤਵਾਰ ਰਾਤ ਹਿਮਾਚਲ-ਉੱਤਰਾਖੰਡ ਸਰਹੱਦ ’ਤੇ ਯਮੁਨਾ ਪੁਲ ਤੋਂ ਇੱਕ ਵਿਅਕਤੀ ਨਦੀ ’ਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪਾਉਂਟਾ ਸਾਹਿਬ ’ਚ ਤਰਥੱਲੀ ਮਚ ਗਈ। ਪੂਰੀ ਘਟਨਾ ਗੋਵਿੰਦ ਘਾਟ ’ਤੇ ਲੱਗੇ
ਕੇਜਰੀਵਾਲ ਨੇ ਦੱਸਿਆ Gen-Z ਨਾਲ ਜੁੜਨ ਦਾ ਫਾਰਮੂਲਾ
ਨਵੀਂ ਦਿੱਲੀ : ਤਿਲਕ ਨਗਰ ’ਚ ਸੜਕ ਨਿਰਮਾਣ ਨੂੰ ਲੈ ਕੇ ਸਾਹਮਣੇ ਆਏ ਵਿਵਾਦ ਦੇ ਵਿਚਕਾਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਇੱਕ ਵੀਡੀਓ ਜਾਰੀ ਕੀਤਾ। ਕੇਜਰੀਵਾਲ ਨੇ ਵੀਡੀਓ
50 ਲੱਖ ਦੀ ਬੈਂਕ ਧੋਖਾਧੜੀ ਮਾਮਲੇ ‘ਚ ਪੈਸੇ ਦੇ ਸਮਝੌਤੇ ‘ਤੇ ਨਹੀਂ ਮਿਲੇਗੀ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਬੈਂਕ ਧੋਖਾਧੜੀ ਦੇ ਇੱਕ ਮਾਮਲੇ ‘ਚ ਜ਼ਮਾਨਤ ਪਟੀਸ਼ਨ ‘ਤੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਸ਼ਿਕਾਇਤਕਰਤਾ ਨਾਲ ਕੀਤੇ ਪੈਸੇ ਦੇ ਸਮਝੌਤੇ ਨੂੰ ਪੂਰਾ ਕਰਨ ਦੀ ਸ਼ਰਤ ‘ਤੇ ਦੋਸ਼ੀ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਜਸਟਿਸ
ਚੰਡੀਗੜ੍ਹ ਤੋਂ ਆਇਆ ਕੰਟੇਨਰ ਫੜਿਆ, 9600 ਬੋਤਲਾਂ ਬਰਾਮਦ
ਗੁਠਨੀ ਪੁਲਿਸ ਨੇ ਸੋਮਵਾਰ ਸਵੇਰੇ ਗੁਠਨੀ ਚੌਰਾਹੇ ਤੋਂ ਇੱਕ ਕੰਟੇਨਰ ’ਚ ਲੱਦੀ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਕਰਕੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਮੈਰਵਾ ਡਿਵੀਜ਼ਨ ਦੇ ਐਸਡੀਪੀਓ ਆਨੰਦ ਮੋਹਨ ਗੁਪਤਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ
CM Mann ਅੱਜ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ ਕਰਨਗੇ ਸ਼ਮੂਲੀਅਤ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਫੁੱਟਬਾਲ ਮੈਦਾਨ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ 28 ਸਤੰਬਰ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਤੇ ਹੋਰ ਆਗੂਆਂ ਨਾਲ ਵਿਸ਼ੇਸ਼ ਤੌਰ ’ਤੇ
ਅੱਖਾਂ ’ਚ ਮਿਰਚਾਂ ਪਾ ਕੇ ਦਾਤ ਦੀ ਨੋਕ ’ਤੇ ਮਹਿਲਾ ਦੁਕਾਨਦਾਰ ਨੂੰ ਲੁੱਟਿਆ, ਲੁਟੇਰੇ ਫ਼ਰਾਰ
ਲੁਧਿਆਣਾ: ਦੁਕਾਨ ਤੋਂ ਕੰਮ ਨਿਪਟਾ ਕੇ ਘਰ ਪਰਤ ਰਹੀ ਮਹਿਲਾ ਦੁਕਾਨਦਾਰ ਨੂੰ ਰਸਤੇ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਘੇਰ ਲਿਆ। ਮੁਲਜ਼ਮਾਂ ਨੇ ਪਹਿਲਾਂ ਸਕੂਟਰ ਚਲਾ ਰਹੇ ਨੌਜਵਾਨ ਨੂੰ ਰੋਕ ਕੇ ਉਸ ਨਾਲ ਬਹਿਸ ਕੀਤੀ ਅਤੇ ਫਿਰ ਉਸ ਦੀਆਂ ਅੱਖਾਂ ਵਿੱਚ ਮਿਰਚਾਂ
ਨਕਲੀ ਡੀਐਸਪੀ ਬਣ ਕੇ ਔਰਤ ਨਾਲ ਕਰਦਾ ਸੀ ‘ਗੰਦਾ’ ਕੰਮ, ਜਬਰ-ਜਨਾਹ ਦੇ ਦੋਸ਼ ’ਚ ਗ੍ਰਿਫ਼ਤਾਰ
ਖੰਨਾ : ਲੁਧਿਆਣਾ ’ਚ ਪੁਲਿਸ ਨੇ ਇੱਕ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ ਇੱਕ ਨਕਲੀ ਡੀਐੱਸਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਦੀ ਵਰਦੀ ਪਾ ਕੇ ਸਮਾਜਿਕ ਸਮਾਗਮਾਂ ’ਚ ਸ਼ਾਮਲ ਹੁੰਦਾ ਸੀ। ਜਾਂਚ ’ਚ ਖੁਲਾਸਾ ਹੋਇਆ ਹੈ ਕਿ ਉਸਨੇ ਕਥਿਤ ਤੌਰ









