ਹੁਣ ਮੋਬਾਈਲ ਤੋਂ ਹੋਣਗੇ ਅਸਟੇਟ ਆਫਿਸ ਦੇ ਕੰਮ; ‘ਈ-ਸੰਪਦਾ CHD’ ਐਪ ਲਾਂਚ
ਚੰਡੀਗੜ੍ਹ : ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਅਸਟੇਟ ਆਫਿਸ ਨਾਲ ਜੁੜੇ ਸਾਰੇ ਕੰਮ ਘਰ ਬੈਠੇ ਮੋਬਾਈਲ ਰਾਹੀਂ ਕੀਤੇ ਜਾ ਸਕਣਗੇ। ਇਸ ਲਈ ‘ਈ-ਸੰਪਦਾ CHD’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਦਰਦਨਾਕ ਹਾਦਸਾ
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ’ਤੇ ਮਾਨਾਂਵਾਲਾ ਨੇੜੇ ਸਕਾਰਪੀਓ ਅਤੇ ਲੁੱਕ ਨਾਲ ਭਰੇ ਟਿੱਪਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਸਕਾਰਪੀਓ ਵਿੱਚ ਫਸੇ 25 ਸਾਲਾ ਨੌਜਵਾਨ ਦੀ ਅੱਗ ਵਿੱਚ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ
ਵਪਾਰੀਆਂ ਨੇ ਵਾਪਸ ਲਿਆ ‘No UPI Day’
ਨਵੀਂ ਦਿੱਲੀ : 2,000 ਰੁਪਏ ਤੋਂ ਵੱਧ ਦੇ ਯੂਪੀਆਈ (UPI) ਲੈਣ-ਦੇਣ ‘ਤੇ ਪ੍ਰਸਤਾਵਿਤ 0.40% ਮਰਚੈਂਟ ਡਿਸਕਾਊਂਟ ਰੇਟ (MDR) ਦੇ ਵਿਰੋਧ ਵਿੱਚ 2 ਅਕਤੂਬਰ ਲਈ ਰੱਖੇ ਗਏ ‘ਨੋ ਯੂਪੀਆਈ ਡੇਅ’ ਦੇ ਸੱਦੇ ਨੂੰ ਵਾਪਸ ਲੈ ਲਿਆ ਗਿਆ ਹੈ। ਇਹ ਫੈਸਲਾ ਕਰਤੱਵਯ ਭਵਨ ਵਿਖੇ ਹੋਈ
MSP ’ਤੇ ਕੈਬਨਿਟ ਦਾ ਵੱਡਾ ਫ਼ੈਸਲਾ
ਨਵੀਂ ਦਿੱਲੀ : ਇਸ ਵਾਰ, ਕੇਂਦਰ ਸਰਕਾਰ ਨੇ ਕਣਕ ਨਾਲੋਂ ਦਾਲਾਂ ਅਤੇ ਤੇਲ ਬੀਜਾਂ ‘ਤੇ ਜ਼ਿਆਦਾ ਜ਼ੋਰ ਦਿੱਤਾ ਹੈ। 2027-28 ਦੇ ਹਾੜੀ ਮਾਰਕੀਟਿੰਗ ਸੀਜ਼ਨ ਲਈ, ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜਦੋਂ
ਕੋ-ਪਾਇਲਟ ਨੂੰ ਕਾਬੂ ਕਰਨ ਵਾਲੇ ਯਾਤਰੀ ਨੇ ਨੇਤਨਯਾਹੂ ਨੂੰ ਸੁਣਾਈ ਰੌਂਗਟੇ ਖੜ੍ਹੇ ਕਰਨ ਵਾਲੀ ਕਹਾਣੀ
ਨਵੀਂ ਦਿੱਲੀ: ਫਲਾਈਦੁਬਈ ਦੇ ਜਹਾਜ਼ ਵਿੱਚ ਪਾਇਲਟ ਨੂੰ ਕਾਬੂ ਕਰਨ ਵਿੱਚ ਮਦਦ ਕਰਨ ਵਾਲੇ ਇੱਕ ਇਜ਼ਰਾਇਲੀ ਯਾਤਰੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਦੱਸਿਆ ਕਿ ਉਹ ਕਿਵੇਂ ਕਾਕਪਿਟ ਵਿੱਚ ਦਾਖਲ ਹੋਇਆ, ਉਸ ਵਿਅਕਤੀ ਨੂੰ ਕੰਟਰੋਲ ਤੋਂ ਦੂਰ ਖਿੱਚਿਆ ਅਤੇ ਜਹਾਜ਼ ਦੇ
ਸਵੇਰ ਤੋਂ 15 ਮੈਂਬਰੀ ਟੀਮ ਕਰ ਰਹੀ ਜਾਂਚ
ਚੰਡੀਗੜ੍ਹ : ਰੀਅਲ ਅਸਟੇਟ ਨਾਲ ਸਬੰਧਤ ਮਾਮਲਿਆਂ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ। ਹਾਲ ਹੀ ਵਿੱਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਿੰਨ ਦਿਨਾਂ ਦੀ ਜਾਂਚ ਤੋਂ ਬਾਅਦ, ਸੋਮਵਾਰ ਸਵੇਰੇ ਈਡੀ ਦੀ 15 ਮੈਂਬਰੀ
ਸੰਤ ਪ੍ਰੇਮਾਨੰਦ ਦੇ ਚੇਲੇ ਦੀ ਮੌਤ ਕਿਵੇਂ ਹੋਈ? ਪੋਸਟਮਾਰਟਮ ਰਿਪੋਰਟ ਨੇ ਕੀਤਾ ਖੁਲਾਸਾ
ਵ੍ਰਿੰਦਾਵਨ: ਸੰਤ ਪ੍ਰੇਮਾਨੰਦ ਮਹਾਰਾਜ ਦੇ ਚੇਲੇ ਦੇ ਖੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਗੁਪਤ ਅੰਗ ਕੱਟਣ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ। ਮ੍ਰਿਤਕ ਦੇ ਖ਼ੂਨ ਦੇ ਨਮੂਨੇ ਅਤੇ ਮੋਬਾਈਲ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਪੁਲਿਸ ਨੂੰ ਖਦਸ਼ਾ ਹੈ ਕਿ ਮੋਬਾਈਲ
₹2,000 ਤੋਂ ਜ਼ਿਆਦਾ ਦੇ UPI ਪੇਮੈਂਟ ‘ਤੇ ਦੇਣਾ ਪਵੇਗਾ ਵਾਧੂ ਚਾਰਜ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਦੇ ਉਸ ਫੈਸਲੇ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤਹਿਤ 15 ਅਕਤੂਬਰ ਤੋਂ ₹2,000 ਤੋਂ ਵੱਧ ਦੇ ਕੁਝ ਖਾਸ UPI ਪਰਸਨ-ਟੂ-ਮਰਚੈਂਟ ਟ੍ਰਾਂਜ਼ੈਕਸ਼ਨਾਂ ‘ਤੇ MDR ਲਗਾਇਆ ਜਾਣਾ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ









