ਪਾਕਿਸਤਾਨੀ ਖੁਫੀਆ ਏਜੰਸੀਆਂ ਨੂੰ ਲੁਧਿਆਣਾ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਪਹੁੰਚਾਉਣ ਦਾ ਸ਼ੱਕ, ਵਿਅਕਤੀ ਗ੍ਰਿਫ਼ਤਾਰ
ਲੁਧਿਆਣਾ ਵਿੱਚ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਜੁੜੇ ਇੱਕ ਸ਼ੱਕੀ ਮਾਮਲੇ ਨੇ ਪੁਲਿਸ ਨੂੰ ਚੌਕਸ ਕਰ ਦਿੱਤਾ ਹੈ। ਥਾਣਾ ਸਰਾਭਾ ਨਗਰ ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸੰਪਰਕ ਹੋਣ ਦੇ ਸ਼ੱਕ ਹੇਠ ਰਛਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਸਰਫ਼ ਕੋਟ, ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ
ਨਿਗਮ ਚੋਣਾਂ ਦਾ ਘਮਾਸਾਨ: ‘ਆਪ’ ਦੀ ਇਕਜੁੱਟਤਾ ਨੂੰ ਵੱਡਾ ਝਟਕਾ, ਵਿਧਾਇਕਾਂ ਦੇ ਪੁੱਤਰਾਂ ਨੂੰ ਟਿਕਟ ਮਿਲਣ ‘ਤੇ ਭੜਕੇ ਕੌਂਸਲਰ
Ludhiana : ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਦੋ ਮੈਂਬਰਾਂ ਦੀ ਚੋਣ ਨੇ ਆਮ ਆਦਮੀ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਨੂੰ ਕੌਂਸਲਰਾਂ ਦੀ ਬਗਾਵਤ ਨੇ ਜੱਗ ਜਾਹਰ ਕਰ ਦਿੱਤਾ ਹੈ। ਕੌਂਸਲਰਾਂ ਦੀ ਬਗ਼ਾਵਤ ਦਾ ਸੇਕ ਦਿੱਲੀ ਬੈਠੀ ਹਾਈ ਕਮਾਂਡ ਨੂੰ ਲੱਗਾ ਅਤੇ
ਸਕੂਲਾਂ ’ਚ ਨਹੀਂ ਆਏ ਅਧਿਆਪਕ, ਹਸਪਤਾਲਾਂ ’ਚ OPD ਬੰਦ ਤੇ ਦਫ਼ਤਰਾਂ ’ਚ ਕੰਮ ਠੱਪ… ਪੰਜਾਬ ’ਚ ਮੁਲਾਜ਼ਮਾਂ ਦੀ ਮਹਾਹੜਤਾਲ ਦਾ ਅਸਰ
Amritsar : ਡੀ.ਏ. ਜਾਰੀ ਕਰਨ, ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮ ਸੰਗਠਨਾਂ ਵੱਲੋਂ 27 ਅਗਸਤ ਨੂੰ ਪ੍ਰਸਤਾਵਿਤ ਹੜਤਾਲ ਦਾ ਜ਼ਿਲ੍ਹੇ ’ਚ ਵਿਆਪਕ ਅਸਰ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਜ਼ਿਲ੍ਹੇ ਦੇ ਕਰੀਬ ਸੱਤ ਹਜ਼ਾਰ ਸਰਕਾਰੀ ਮੁਲਾਜ਼ਮਸਮੂਹਿਕ
3 ਸਤੰਬਰ ਨੂੰ ਨਹੀਂ ਚੱਲਣਗੀਆਂ ਸਕੂਲ ਵੈਨਾਂ ਤੇ ਬੱਸਾਂ, GPS ਤੇ ਪਾਸਿੰਗ ਨਿਯਮਾਂ ‘ਤੇ ਭੜਕੇ ਸੰਚਾਲਕ; ਹੋਵੇਗੀ ਮਹਾਪੰਚਾਇਤ
Bathinda :ਸਕੂਲ ਵੈਨ ਅਤੇ ਬੱਸ ਆਪਰੇਟਰਾਂ ਨੇ ਸਰਕਾਰ ਵੱਲੋਂ ਵਾਹਨਾਂ ਨੂੰ ਲੈ ਕੇ ਲਾਗੂ ਕੀਤੇ ਜਾ ਰਹੇ ਨਵੇਂ ਨਿਯਮਾਂ ਦੇ ਵਿਰੋਧ ’ਚ 3 ਸਤੰਬਰ ਨੂੰ ਸਕੂਲ ਵੈਨਾਂ ਅਤੇ ਬੱਸਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ।ਸਕੂਲ ਵੈਨ ਵ ਬੱਸ ਆਪਰੇਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ
‘ਆਪ’ ਸਰਕਾਰ ‘ਤੇ ਵਰ੍ਹੇ ਰਾਜਾ ਵੜਿੰਗ, ਕਿਹਾ- ‘ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸੜਕਾਂ ‘ਤੇ ਉਤਰਨਾ ਪੈ ਰਿਹੈ’
Chandigarh: ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਅੱਜ ਆਪਣੀਆਂ ਮੰਗਾਂ ਅਤੇ ਹੱਕ ਲਈ
ਹੜਤਾਲੀ ਸਰਕਾਰੀ ਮੁਲਾਜ਼ਮਾਂ ਨੂੰ CM Mann ਦੀ ਦੋ-ਟੁੱਕ, ਕਿਹਾ- ਗੱਲਬਾਤ ਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ
ਪੰਜਾਬ ਵਿੱਚ ਚੱਲ ਰਹੀ ਸਮੂਹਿਕ ਛੁੱਟੀ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜਤਾਲੀ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ। ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਇੱਕ ਅਹਿਮ ਹਿੱਸਾ ਹਨ ਅਤੇ ਸੂਬਾ
ਮੋਹਾਲੀ ’ਚ ਬਿਨਾਂ ਲਾਇਸੈਂਸ ਪਰੋਸੀ ਜਾ ਰਹੀ ਸੀ ਸ਼ਰਾਬ, ਐਕਸਾਈਜ਼ ਵਿਭਾਗ ਦੀ ਰੇਡ; ਕੈਫੇ ਮਾਲਕ ਗ੍ਰਿਫ਼ਤਾਰ
Mohali : ਸੈਕਟਰ-118 ਟੀ.ਡੀ.ਆਈ. ਸਿਟੀ ਸਥਿਤ ‘ਦਿ ਅਮੀਗੋਜ਼ ਕੈਫੇ ਐਂਡ ਲਾਉਂਜ’ ’ਚ ਬਿਨਾਂ ਲਾਇਸੈਂਸ ਗਾਹਕਾਂ ਨੂੰ ਸ਼ਰਾਬ ਪਰੋਸਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਬੁੱਧਵਾਰ ਰਾਤ ਐਕਸਾਈਜ਼ ਵਿਭਾਗ ਨੇ ਕੈਫੇ ’ਚ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਕੈਫੇ ਤੋਂ ਰਾਇਲ ਸਟੈਗ
Employee Strike Punjab: ਕਰਮਚਾਰੀਆਂ ਨੂੰ ਪਰਿਵਾਰ ਦਾ ਹਿੱਸਾ ਦੱਸ CM ਮਾਨ ਨੇ ਦਿੱਤਾ ਗੱਲਬਾਤ ਦਾ ਸੱਦਾ, ਅਕਾਲੀ ਦਲ ਨੇ ਘੇਰਿਆ
Chandigarh : ਪੰਜਾਬ ’ਚ ਮੁਲਾਜ਼ਮਾਂ ਦੀ ਮਹਾਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਨੂੰ ਸਰਕਾਰ ਦੇ ਪਰਿਵਾਰ ਦਾ ਮਹੱਤਵਪੂਰਨ ਹਿੱਸਾ ਦੱਸਦਿਆਂ ਉਨ੍ਹਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਸੁਣਨ ਦੀ ਗੱਲ ਕਹੀ ਹੈ। ਹਾਲਾਂਕਿ ਉਨ੍ਹਾਂ ਨੇ ਸਾਫ਼ ਕਰ ਦਿੱਤਾ ਕਿ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ
ਨਿਊਜ਼ੀਲੈਂਡ ਭੇਜਣ ਦੇ ਨਾਂ ‘ਤੇ 12 ਲੱਖ ਦੀ ਠੱਗੀ, ਟਰੈਵਲ ਏਜੰਟ ਵਿਰੁੱਧ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ
ਵਿਦੇਸ਼ ਭੇਜਣ ਦੇ ਸਬਜਬਾਗ ਦਿਖਾਕੇ ਭੋਲੇ ਭਾਲੇ ਨੌਜਵਾਨਾ ਨੂੰ ਧੋਖਾ ਧੜੀ ਦਾ ਸ਼ਿਕਾਰ ਬਣਾਉਣ ਵਾਲੇ ਟਰੈਵਲ ਏਜੰਟਾਂ ਦੇ ਖਿਲਾਫ ਲੁਧਿਆਣਾ ਪੁਲਿਸ ਸਖਤੀ ਵਰਤ ਰਹੀ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਦੇ ਰਾਹੋਂ ਰੋਡ ਤੇ ਸਾਹਮਣੇ ਆਇਆ ਜਿੱਥੇ ਟਰੈਵਲ ਏਜੰਟ ਵੱਲੋਂ ਨੌਜਵਾਨ ਨੂੰ
ਕਲਾਸਾਂ ’ਚ ਪੜ੍ਹਾਈ ਦੀ ਗੁਣਵੱਤਾ ਦੀ ਜਾਂਚ ਕਰਨਗੇ ਸਿੱਖਿਆ ਅਧਿਕਾਰੀ, DEO ਤੇ ਡਿਪਟੀ ਡੀਈਓ ਹਰ ਮਹੀਨੇ ਤਿੰਨ ਸਕੂਲਾਂ ਦਾ ਕਰਨਗੇ ਦੌਰਾ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੀਆਂ ਪੰਜਾਬ ਅਕੈਡਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਕਲਾਸਾਂ ਵਿੱਚ ਪੜ੍ਹਾਈ ਦੀ ਗੁਣਵੱਤਾ ਦੀ ਹੁਣ ਸਿੱਖਿਆ ਵਿਭਾਗ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਵਿਭਾਗ ਨੇ ਤੈਅ ਕੀਤਾ ਹੈ ਕਿ ਵਿਦਿਆਰਥੀਆਂ ਨੂੰ ਪੇਸ ਕਲਾਸਾਂ ਦਾ ਅਸਲ ਲਾਭ ਮਿਲ ਰਿਹਾ









