ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਲੁਧਿਆਣਾ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਵਿਖੇ ਤੀਆਂ ਦੇ ਤਿਉਹਾਰ ਮੌਕੇ ਕਾਲਜ ਕੈਂਪਸ ਨੇ ਇੱਕ ਰੌਣਕ ਭਰੇ ਪੰਜਾਬੀ ਪਿੰਡ ਦਾ ਰੂਪ ਧਾਰ ਲਿਆ। ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਰੰਗ-ਬਿਰੰਗੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਤ੍ਰਿਝਣਾ ਦੀ ਯਾਦ ਦਿਵਾ ਦਿੱਤੀ। ਇਸ
ਸਿਹਤ ਕਾਮਿਆਂ ਨੇ ਹੱਕੀ ਮੰਗਾਂ ਸਬੰਧੀ ਕੱਢਿਆ ਰੋਸ ਮਾਰਚ
ਪੰਜਾਬ ਦੇ ਸਿਹਤ ਵਿਭਾਗ ਵਿੱਚ ਪਿਛਲੇ ਲੰਮੇ ਤੋ ਨਿਰਗੁਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਐਨਐਚਐਮ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਚੱਲ ਰਹੇ ਹਨ।ਮੁਲਾਜ਼ਮਾਂ ਦੇ ਹੜਤਾਲ ਉਤੇ ਜਾਣ ਨਾਲ ਸਿਹਤ ਵਿਭਾਗ ਦਾ ਕੰਮਕਾਰ ਕਾਫੀ ਪ੍ਰਭਾਵਿਤ ਹੋ ਰਿਹਾ
ਵੈਟਰਨਰੀ ’ਵਰਸਿਟੀ ’ਚ ‘ਖੇਲੋ ਇੰਡੀਆ ਸੰਵਾਦ’ ਅੱਜ
ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ‘ਮਾਈ ਭਾਰਤ–ਕੌਮੀ ਖੇਡ ਦਿਵਸ 2026’ ਮੌਕੇ ਅੱਜ (27 ਅਗਸਤ) ਵਿਸ਼ੇਸ਼ ਪ੍ਰੋਗਰਾਮ ‘ਖੇਲੋ ਇੰਡੀਆ ਸੰਵਾਦ ਖੇਲ ਕੀ ਬਾਤ ਪੀਐੱਮ ਕੇ ਸਾਥ’ ਕਰਵਾਇਆ ਜਾ ਰਿਹਾ ਹੈ। ਕਾਲਜ ਆਫ ਐਨੀਮਲ ਬਾਇਓਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਹੋ ਰਹੇ
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਬੰਦ ਦੀ ਹਮਾਇਤ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਪੱਧਰੀ ਮੀਟਿੰਗ ਵਿੱਚ ਕੱਲ੍ਹ 27 ਅਗਸਤ ਨੂੰ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ। ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼
ਪਸਾਰ ਪ੍ਰੋਗਰਾਮ ’ਚ ਸ਼ਾਮਲ ਹੋਏ 50 ਮੱਛੀ ਪਾਲਕ
ਕਾਲਜ ਆਫ਼ ਫਿਸ਼ਰੀਜ਼, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਰੋਦੀਆਂ ਵਿੱਚ ਜਸਵੀਰ ਸਿੰਘ ਔਜਲਾ ਦੇ ਮੱਛੀ ਫਾਰਮ ਵਿਖੇ ਇੱਕ ਬਹੁਮੰਤਵੀ ਮੱਛੀ ਪਾਲਣ ਪਸਾਰ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਨੈਸ਼ਨਲ ਇੰਸਟੀਚਿਊਟ ਆਫ਼ ਐਗਰੀਕਲਚਰਲ ਐਕਸਟੈਂਸ਼ਨ ਮੈਨੇਜਮੈਂਟ ਫਿਸ਼ਰੀਜ਼ ਇਨੋਵੇਸ਼ਨ
ਆਹੂਜਾ ਦੀ ਨਿਯੁਕਤੀ ਨਾਲ ਸਨਅਤ ਤੇ ਸਟਾਰਟਅਪ ਖੇਤਰ ਹੋਵੇਗਾ ਮਜ਼ਬੂਤ
ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਆਈਸੀਯੂ) ਦੇ ਪ੍ਰਧਾਨ ਅਤੇ ਨਿਊ ਸਵਾਨ ਗਰੁੱਪ ਦੇ ਸੀਐੱਮਡੀ ਉਪਕਾਰ ਸਿੰਘ ਆਹੂਜਾ ਨੂੰ ਇਨੋਵੇਸ਼ਨ ਮਿਸ਼ਨ ਪੰਜਾਬ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸੀਆਈਸੀਯੂ ਨੇ ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪੰਜਾਬ ਦੇ ਉਦਯੋਗ ਤੇ ਸਟਾਰਟਅੱਪ ਖੇਤਰ ਲਈ ਅਹਿਮ
ਡਾਕਟਰੀ ਕੈਂਪ ਦੌਰਾਨ 110 ਬੱਚਿਆਂ ਨੂੰ ਵੰਡੀਆਂ ਐਨਕਾਂ
ਭਾਰਤ ਵਿਕਾਸ ਪ੍ਰੀਸ਼ਦ ਸ਼ਹੀਦ ਸੁਖਦੇਵ ਸ਼ਾਖਾ ਨੇ ਰਾਜੌਰੀ ਗਾਰਡਨ ਸਥਿਤ ਜੀਨੀਅਸ ਨੈਸ਼ਨਲ ਪਬਲਿਕ ਸਕੂਲ ਵਿਖੇ ਬੱਚਿਆਂ ਅਤੇ ਸਟਾਫ਼ ਲਈ ਅੱਖਾਂ ਦੀ ਜਾਂਚ ਕੈਂਪ ਲਗਾਇਆ। ਇਸ ਕੈਂਪ ਵਿੱਚ, ਸਕੂਲ ਦੇ ਲਗਭਗ 500 ਬੱਚਿਆਂ ਅਤੇ ਸਟਾਫ਼ ਦੀਆਂ ਅੱਖਾਂ ਦੀ ਜਾਂਚ ਯੋਗ ਡਾਕਟਰਾਂ ਦੁਆਰਾ ਕੀਤੀ। ਇਸ
ਮਿਕਸ ਲੈਂਡ ਯੂਜ਼ ਖੇਤਰਾਂ ਨੂੰ ਸਨਅਤੀ ਖੇਤਰ ਐਲਾਨਣ ਦੀ ਕੀਤੀ ਮੰਗ
ਲੁਧਿਆਣਾ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਇੱਕ ਵਫ਼ਦ ਨੇ ਪੰਜਾਬ ਦੇ ਉਦਯੋਗ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕਰਕੇ ਮਿਕਸ ਲੈਂਡ ਯੂਜ਼ ਖੇਤਰਾਂ ਵਿੱਚ ਚੱਲ ਰਹੀਆਂ ਉਦਯੋਗਿਕ ਇਕਾਈਆਂ ਦਾ ਮਹੱਤਵਪੂਰਨ ਮੁੱਦਾ ਚੁੱਕਿਆ। ਵਫ਼ਦ ਦੀ ਅਗਵਾਈ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਅਤੇ ਰਾਜੀਵ
ਪੋਲੀਟੈਕਨਿਕ ਕਾਲਜ ’ਚ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਲੁਧਿਆਣਾ ਐਸਆਰਐਸ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਵੈਲਿਊ ਲਾਈਫ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਮਨੋਜ ਕੁਮਾਰ ਜਾਂਬਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ, ਟ੍ਰੈਫਿਕ
ਪੱਕੇ ਮੋਰਚੇ ਲਈ ਭਾਕਿਯੂ ਏਕਤਾ ਡਕੌਂਦਾ (ਧਨੇਰ) ਇਕਜੁੱਟ
ਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪਹਿਲੀ ਤਰੀਕ ਨੂੰ ਚੰਡੀਗੜ੍ਹ ਵਿਖੇ ਸ਼ੁਰੂ ਹੋਣ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਮੁੱਲਾਪੁਰ ਦਾਖਾ ਅਤੇ ਲੁਧਿਆਣਾ-1 ਦੀ ਇੱਕ ਸਾਂਝੀ ਤੇ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ









