ਸਕੂਲ ਬੱਸ ‘ਤੇ ਫਾਇਰਿੰਗ ਨਾਲ ਹਾਹਾਕਾਰ
ਭੋਪਾਲ – ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਦੇ ਡਬਰਾ ‘ਚ ਸ਼ਨੀਵਾਰ ਸਵੇਰੇ ਸਕੂਲ ਜਾ ਰਹੀ ਇੱਕ ਬੱਸ ਦੇ ਡਰਾਈਵਰ ’ਤੇ ਅਣਪਛਾਤੇ ਬਦਮਾਸ਼ਾਂ ਨੇ ਦੇਸੀ ਕੱਟੇ ਨਾਲ ਗੋਲੀ ਚਲਾ ਦਿੱਤੀ। ਘਟਨਾ ਸਮੇਂ ਬੱਸ ‘ਚ 50 ਤੋਂ ਵੱਧ ਵਿਦਿਆਰਥੀ ਸਵਾਰ ਸਨ। ਪੁਲਿਸ ਨੇ ਸਪੱਸ਼ਟ ਕੀਤਾ
BRICS 2026 ਦੇ ਮੰਚ ਤੋਂ ਪੀਐੱਮ ਮੋਦੀ ਨੇ ਦੁਨੀਆ ਨੂੰ ਦਿੱਤਾ ਮਜ਼ਬੂਤ ਸੰਦੇਸ਼
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਬ੍ਰਿਕਸ ਸੰਮੇਲਨ ਦੀ ਇੱਕ ਫੋਟੋ ਸਾਂਝੀ ਕੀਤੀ। ਫੋਟੋ ਵਿੱਚ, ਪ੍ਰਧਾਨ ਮੰਤਰੀ ਮੋਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਹੱਥ ਫੜੇ ਹੋਏ ਦਿਖਾਈ ਦੇ ਰਹੇ ਹਨ। ਪ੍ਰਧਾਨ
ਮੁੜ ਗੂੰਜਿਆ ਮੇਜਰ ਭੁਪਿੰਦਰ ਸਿੰਘ ਦੀ ਬਹਾਦਰੀ ਦਾ ਸੰਦੇਸ਼
ਲੁਧਿਆਣਾ : ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਵੀਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸੇ ਜਜ਼ਬੇ ਅਤੇ ਦੇਸ਼ ਭਗਤੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਭਾਰਤ ਨਗਰ ਚੌਕ ਵਿੱਚ ਮਹਾਂਵੀਰ ਚੱਕਰ ਜੇਤੂ ਮੇਜਰ ਭੁਪਿੰਦਰ ਸਿੰਘ ਦਾ ਬੁੱਤ
ਪਾਵਰਕਾਮ ਦੇ ਫਰਮਾਨ ਨਾਲ ਸਨਅਤਕਾਰਾਂ ‘ਚ ਰੋਸ, ਸ਼੍ਰੇਣੀ-2 ’ਤੇ 10 ਤੇ ਸ਼੍ਰੇਣੀ-3 ਫੀਡਰਾਂ ’ਤੇ ਸਿਰਫ਼ 2% ਲੋਡ ਦੀ ਮਨਜ਼ੂਰੀ
ਲੁਧਿਆਣਾ : ਪੰਜਾਬ ‘ਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਦਾ ਸਿੱਧਾ ਅਸਰ ਹੁਣ ਉਦਯੋਗਿਕ ਇਕਾਈਆਂ ’ਤੇ ਪੈਣ ਲੱਗਾ ਹੈ। ਪੀਐੱਸਪੀਸੀਐੱਲ ਵੱਲੋਂ ਸ਼ੁੱਕਰਵਾਰ ਸ਼ਾਮ ਉਦਯੋਗਾਂ ਲਈ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਟੀਐੱਸਪੀਐੱਲ ਅਤੇ ਨਾਭਾ ਪਾਵਰ ਪਲਾਂਟ ਦੇ ਬਿਜਲੀ ਉਤਪਾਦਨ ਯੂਨਿਟ ਚਾਲੂ ਨਾ ਹੋਣ ਕਾਰਨ
ਲੁਧਿਆਣਾ ‘ਚ ਅੱਜ ਤੋਂ 3 ਦਿਨ ਸਜੇਗੀ ਹੈਮਟੈਕਸ ਪ੍ਰਦਰਸ਼ਨੀ
ਲੁਧਿਆਣਾ : ਮਾਈਂਡਸ ਮੀਡੀਆ ਐਂਡ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਵੱਲੋਂ ਪੰਜਾਬ ਟੈਂਟ ਡੀਲਰਸ ਵੈੱਲਫ਼ੇਅਰ ਐਸੋਸੀਏਸ਼ਨ ਅਤੇ ਲੁਧਿਆਣਾ ਟੈਂਪ ਡੀਲਰਸ ਵੈੱਲਫ਼ੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਦਾਣਾ ਮੰਡੀ ਬਹਾਦਰਕੇ ਰੋਡ ਜਲੰਧਰ ਬਾਈਪਾਸ ਲੁਧਿਆਣਾ ਵਿਖੇ 12, 13 ਤੇ 14 ਸਤੰਬਰ ਨੂੰ ਹੈਮਟੈਕਸ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ। ਲੁਧਿਆਣਾ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਧਿਕਾਰਤ ਈ-ਮੇਲ ‘ਤੇ ਸ਼ਨੀਵਾਰ ਨੂੰ ਕੋਰਟ ਕੰਪਲੈਕਸ ਵਿੱਚ ਬੰਬ ਧਮਾਕੇ ਦੀ ਧਮਕੀ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਭਾਜੜ ਪੈ ਗਈ। ਧਮਕੀ ਉਸ ਸਮੇਂ ਮਿਲੀ, ਜਦੋਂ ਕੋਰਟ ਕੰਪਲੈਕਸ ਵਿੱਚ ਰਾਸ਼ਟਰੀ ਲੋਕ ਅਦਾਲਤ ਚੱਲ ਰਹੀ ਸੀ। ਸੂਚਨਾ
ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ
Today’s Hukamnama : ਅੱਜ ਦਾ ਹੁਕਮਨਾਮਾ(12-09-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ
9 ਦਿਨਾਂ ‘ਚ ਉੱਜੜਿਆ ਪਰਿਵਾਰ
ਹਾਪੁੜ – ਜਿਸ ਵਿਹੜੇ ‘ਚ ਕੁਝ ਦਿਨ ਪਹਿਲਾਂ ਪੋਤੇ ਦੀ ਹਾਸੀ ਗੂੰਜਦੀ ਸੀ, ਉੱਥੇ ਹੁਣ ਸਿਸਕੀਆਂ ਸੁਣਾਈ ਦੇ ਰਹੀਆਂ ਹਨ। ਜਿਸ ਦਾਦੇ ਦੀਆਂ ਅੱਖਾਂ ‘ਚ ਪੋਤੇ ਦੇ ਸੁਨਹਿਰੇ ਭਵਿੱਖ ਦੇ ਸੁਪਨੇ ਸਨ, ਉਹ ਪੋਤੇ ਦੀ ਮੌਤ ਦਾ ਸਦਮਾ ਨਾ ਸਹਿ ਸਕੇ ਅਤੇ ਜਿਸ
AC ਕੋਚ ’ਚ ਕਾਕਰੋਚਾਂ ਦੀ ਭਰਮਾਰ:
AC ਕੋਚ ’ਚ ਆਰਾਮਦਾਇਕ ਸਫਰ ਦੀ ਉਮੀਦ ਨਾਲ ਯਾਤਰਾ ਕਰ ਰਹੇ ਯਾਤਰੀਆਂ ਨੂੰ ਉਸ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦੋਂ ਕੋਚ ’ਚ ਵੱਡੀ ਗਿਣਤੀ ’ਚ ਕਾਕਰੋਚ ਘੁੰਮਦੇ ਨਜ਼ਰ ਆਏ। ਇਸ ਤੋਂ ਗੁੱਸੇ ’ਚ ਆਏ ਯਾਤਰੀਆਂ ਨੇ ਚੇਨ ਪੁਲਿੰਗ ਕਰਕੇ ਸਹਰਸਾ-ਅਹਿਮਦਾਬਾਦ ਐਕਸਪ੍ਰੈੱਸ ਨੂੰ









