ਹਰਜੋਤ ਬੈਂਸ ਦੀ ਪੋਸਟ 'ਤੇ ਭੱਜੀ ਦਾ ਪਲਟਵਾਰ

ਹਰਜੋਤ ਬੈਂਸ ਦੀ ਪੋਸਟ ‘ਤੇ ਭੱਜੀ ਦਾ ਪਲਟਵਾਰ

September 11, 2026

ਜਲੰਧਰ : ਗੁਲਜ਼ਾਰ ਸਿੰਘ ਦੀ ਮੌਤ ਤੇ ਉਸ ਦੇ ਸਸਕਾਰ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਮਾਮਲੇ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੇ ਗਏ ਟਵੀਟ ਤੋਂ ਬਾਅਦ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ

Continue Reading
2 ਹਫ਼ਤਿਆਂ 'ਚ ਪੰਜਾਬ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਣਗੇ ਸਿਹਤ ਕਾਰਡ

2 ਹਫ਼ਤਿਆਂ ‘ਚ ਪੰਜਾਬ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਣਗੇ ਸਿਹਤ ਕਾਰਡ

September 11, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਹੁਣ ਤੇਜ਼ ਹੋਣ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਦੇ ਟੀਚੇ ਤਹਿਤ ਜਲਦ ਹੀ ਜ਼ਿਲ੍ਹਿਆਂ ‘ਚ ਕਰੀਬ 33 ਲੱਖ ਕਾਰਡ ਉਪਲਬਧ ਕਰਵਾਏ ਜਾਣਗੇ। ਸਿਹਤ ਤੇ ਪਰਿਵਾਰ ਭਲਾਈ ਮੰਤਰੀ

Continue Reading
ਮਾਨਸਾ 'ਚ ਬੈਟਰੀ ਫਟਣ ਨਾਲ ਮਕੈਨਿਕ ਸਮੇਤ 3 ਲੋਕ ਝੁਲਸੇ

ਮਾਨਸਾ ‘ਚ ਬੈਟਰੀ ਫਟਣ ਨਾਲ ਮਕੈਨਿਕ ਸਮੇਤ 3 ਲੋਕ ਝੁਲਸੇ

September 11, 2026

ਮਾਨਸਾ। ਬਠਿੰਡਾ ਰੋਡ ‘ਤੇ ਇੱਕ ਟ੍ਰਾਲੇ ‘ਤੇ ਕੰਮ ਕਰਦੇ ਸਮੇਂ ਬੈਟਰੀ ਫਟਣ ਨਾਲ ਇੱਕ ਮਕੈਨਿਕ ਸਮੇਤ ਤਿੰਨ ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ। ਜਿਨ੍ਹਾਂ ’ਚੋਂ ਦੋ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਏਮਜ਼ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਇੱਕ ਦਾ

Continue Reading
ਬੇਰਹਿਮੀ ਨਾਲ ਕੁੱਟਮਾਰ ਕਰਕੇ ਮੰਗੀ 5 ਲੱਖ ਦੀ ਫਿਰੌਤੀ

ਬੇਰਹਿਮੀ ਨਾਲ ਕੁੱਟਮਾਰ ਕਰਕੇ ਮੰਗੀ 5 ਲੱਖ ਦੀ ਫਿਰੌਤੀ

September 11, 2026

ਲੁਧਿਆਣਾ। ਲੁਧਿਆਣਾ ਵਿੱਚ ਕਿਡਨੈਪਿੰਗ ਅਤੇ ਫਿਰੌਤੀ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਘਰੋਂ ਬਾਹਰ ਘੁੰਮਣ ਨਿਕਲੇ 20 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਜਬਰੀ ਕਿਡਨੈਪ ਕਰਕੇ ਮੁਲਜ਼ਮ ਇੱਕ ਘਰ ਵਿੱਚ ਲੈ ਗਏ। ਉਥੇ ਨੌਜਵਾਨ ਨੂੰ ਅਲਮਾਰੀ ਵਿੱਚ ਬੰਦ ਕਰਕੇ ਕੁੱਟਮਾਰ ਕੀਤੀ

Continue Reading
ਸਾਵਧਾਨ : ਡੇਅਰੀ ਪਸ਼ੂਆਂ ਲਈ ਮੁੜ ਘਾਤਕ ਹੋ ਸਕਦੀ ਹੈ ਲੰਪੀ ਸਕਿਨ ਬਿਮਾਰੀ

ਸਾਵਧਾਨ : ਡੇਅਰੀ ਪਸ਼ੂਆਂ ਲਈ ਮੁੜ ਘਾਤਕ ਹੋ ਸਕਦੀ ਹੈ ਲੰਪੀ ਸਕਿਨ ਬਿਮਾਰੀ

September 11, 2026

 ਲੁਧਿਆਣਾ: ਸਾਲ 2022 ਵਿੱਚ ਉੱਤਰੀ ਭਾਰਤ ਦੇ ਪਸ਼ੂਆਂ ਨੂੰ ਵੱਡੇ ਪੱਧਰ ’ਤੇ ਪ੍ਰਭਾਵਿਤ ਕਰਨ ਵਾਲੀ ਲੰਪੀ ਸਕਿਨ ਬਿਮਾਰੀ ਮੁੜ ਡੇਅਰੀ ਪਸ਼ੂਆਂ ਲਈ ਖ਼ਤਰਾ ਬਣ ਸਕਦੀ ਹੈ। ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ

Continue Reading
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਮੰਗਾਂ 'ਤੇ ਬਣੀ ਸਹਿਮਤੀ;

September 9, 2026

 ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਸਰਕਾਰ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਟਕਰਾਅ ਬੁੱਧਵਾਰ ਨੂੰ ਖ਼ਤਮ ਹੋ ਗਿਆ। ਮੁੱਖ ਸਕੱਤਰ ਨਾਲ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਰਸਮੀ ਐਲਾਨ ਕਰ ਦਿੱਤਾ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ

Continue Reading
ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ’ਚ ਅੱਜ ਲੁਧਿਆਣਾ ਬੰਦ, ਅਣਪਛਾਤਿਆਂ ਦੀ ਭਾਲ ਸ਼ੁਰੂ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ’ਚ ਅੱਜ ਲੁਧਿਆਣਾ ਬੰਦ, ਅਣਪਛਾਤਿਆਂ ਦੀ ਭਾਲ ਸ਼ੁਰੂ

September 9, 2026

 ਲੁਧਿਆਣਾ ਮਹਾਂਨਗਰ ਲੁਧਿਆਣਾ ਜਲੰਧਰ ਬਾਈਪਾਸ ਚੌਕ ਵਿਖੇ ਅੱਜ ਸ਼ਾਮ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ। ਜਦੋਂ ਚੌਂਕ ’ਚ ਸਥਾਪਿਤ ਭਾਰਤੀ ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ ਕਰਨ ਦੀ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ

Continue Reading
ਧਰਨੇ ਕਾਰਨ ਜਲੰਧਰ-ਪਾਣੀਪਤ ਹਾਈਵੇਅ 'ਤੇ ਟ੍ਰੈਫਿਕ ਜਾਮ, ਇਹ 22 ਸੜਕਾਂ ਰਹਿਣਗੀਆਂ ਬੰਦ ਤੇ ਇਨ੍ਹਾਂ ਜ਼ਰੂਰੀ ਸੇਵਾਵਾਂ 'ਤੇ ਰਹੇਗੀ ਛੋਟ

ਧਰਨੇ ਕਾਰਨ ਜਲੰਧਰ-ਪਾਣੀਪਤ ਹਾਈਵੇਅ ‘ਤੇ ਟ੍ਰੈਫਿਕ ਜਾਮ, ਇਹ 22 ਸੜਕਾਂ ਰਹਿਣਗੀਆਂ ਬੰਦ ਤੇ ਇਨ੍ਹਾਂ ਜ਼ਰੂਰੀ ਸੇਵਾਵਾਂ ‘ਤੇ ਰਹੇਗੀ ਛੋਟ

September 9, 2026

ਲੁਧਿਆਣਾ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਸਮਾਜ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਅਸਰ ਬੁੱਧਵਾਰ ਨੂੰ ਲੁਧਿਆਣਾ ਵਿੱਚ ਸਾਫ਼ ਨਜ਼ਰ ਆਇਆ। ਪ੍ਰਦਰਸ਼ਨਕਾਰੀਆਂ ਨੇ ਜਲੰਧਰ ਬਾਈਪਾਸ ਚੌਕ ਨੇੜੇ ਇਕੱਠੇ ਹੋ ਕੇ ਆਵਾਜਾਈ ਰੋਕ ਦਿੱਤੀ, ਜਿਸ

Continue Reading
ਸਨਾਤਨ ਧਰਮ ਮੰਦਿਰ ਵਿਖੇ ਪੰਜ ਦਿਨਾਂ ਸ੍ਰੀ ਕ੍ਰਿਸ਼ਨ ਕਥਾ ਦੀ ਸਮਾਪਤੀ

ਕਥਾ ਦੀ ਸਮਾਪਤੀ ’ਤੇ ਸਾਧਵੀ ਜੈਅੰਤੀ ਭਾਰਤੀ ਸਨਮਾਨਿਤ

September 8, 2026

ਲੁਧਿਆਣਾ : ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਤੇ ਸਨਾਤਨ ਧਰਮ ਮੰਦਿਰ ਕਮੇਟੀ ਵੱਲੋਂ ਜਨਮ ਅਸ਼ਟਮੀ ਨੂੰ ਸਮਰਪਿਤ ਸਨਾਤਨ ਧਰਮ ਮੰਦਿਰ ਵਿਸ਼ਾਲ ਨਗਰ ਪੱਖੋਵਾਲ ਰੋਡ ਵਿਖੇ ਪੰਜ ਦਿਨਾ ਸ਼੍ਰੀ ਕ੍ਰਿਸ਼ਨ ਕਥਾ ਦੇ ਪੰਜਵੇਂ ਆਖਰੀ ਦਿਨ ਵਿਚਾਰ ਸਾਂਝੇ ਕਰਦੇ ਹੋਏ ਸਾਧਵੀ ਜਯੰਤੀ ਭਾਰਤੀ ਨੇ ਦੱਸਿਆ ਕਿ

Continue Reading
ਲੁਧਿਆਣਾ ਦੇ ਕਾਰਖਾਨੇ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ-ਇਯਾਲੀ

ਲੁਧਿਆਣਾ ਦੇ ਕਾਰਖਾਨੇ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ-ਇਯਾਲੀ

September 8, 2026

ਲੁਧਿਆਣਾ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਲੁਧਿਆਣਾ ਦੇ ਕਾਰਖਾਨੇ ਤੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਲੰਬੇ ਬਿਜਲੀ ਕੱਟਾਂ ਕਾਰਨ ਸਨਅਤੀ ਖੇਤਰ ਦੇ

Continue Reading