ਪਤਨੀ ਨੇ ਸੱਦਿਆ ਪੋਲੈਂਡ, ਪਤੀ ਨੇ ਦਿੱਤਾ ਧੋਖਾ:

ਪਤਨੀ ਨੇ ਸੱਦਿਆ ਪੋਲੈਂਡ, ਪਤੀ ਨੇ ਦਿੱਤਾ ਧੋਖਾ:

September 8, 2026

ਪੋਲੈਂਡ ’ਚ ਆਪਣਾ ਘਰ-ਪਰਿਵਾਰ ਵਸਾਉਣ ਦਾ ਸੁਪਨਾ ਲੈ ਕੇ ਪਤੀ ਨੂੰ ਆਪਣੇ ਕੋਲ ਬੁਲਾਉਣ ਵਾਲੀ ਲੁਧਿਆਣਾ ਦੀ ਇੱਕ ਲੜਕੀ ਲਈ ਵਿਦੇਸ਼ ਦੀ ਧਰਤੀ ’ਤੇ ਵਿਆਹ ਦਾ ਰਿਸ਼ਤਾ ਵੱਡੇ ਵਿਵਾਦ ’ਚ ਬਦਲ ਗਿਆ। ਨੂਰਵਾਲਾ ਵਾਸੀ ਰਮਨਦੀਪ ਕੌਰ, ਜੋ ਸਾਲ 2015 ’ਚ ਪੋਲੈਂਡ ਗਈ ਅਤੇ

Continue Reading
ਪੰਜਾਬ ਕਾਂਗਰਸ ਦਾ ਅੱਜ ਵੱਡਾ ਸ਼ਕਤੀ ਪ੍ਰਦਰਸ਼ਨ

ਪੰਜਾਬ ਕਾਂਗਰਸ ਦਾ ਅੱਜ ਵੱਡਾ ਸ਼ਕਤੀ ਪ੍ਰਦਰਸ਼ਨ

September 8, 2026

ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਕਾਂਗਰਸ ਮੰਗਲਵਾਰ ਨੂੰ ਚੰਡੀਗੜ੍ਹ ‘ਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੀ ਹੈ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਸਵੇਰੇ ਕਰੀਬ 11 ਵਜੇ ਸ਼ੁਰੂ ਹੋਣ ਵਾਲੇ ਰੋਸ ਪ੍ਰਦਰਸ਼ਨ ‘ਚ ਪੰਜਾਬ ਭਰ ਤੋਂ ਕਰੀਬ 10 ਹਜ਼ਾਰ

Continue Reading
ਤਕਨੀਕ ਦੇ ਵਪਾਰੀਕਰਨ ਲਈ ਸਮਝੌਤੇ ’ਤੇ ਦਸਤਖਤ

ਤਕਨੀਕ ਦੇ ਵਪਾਰੀਕਰਨ ਲਈ ਸਮਝੌਤੇ ’ਤੇ ਦਸਤਖਤ

September 8, 2026

ਜਲੰਧਰ : ਜਲੰਧਰ ਸਥਿਤ ਕੰਪਨੀ ਪ੍ਰਕਾਸ਼ ਮਸਾਲੇ ਨਾਲ ਪੀਏਯੂ ਨੇ ਇਕ ਸਮਝੌਤੇ ਉੱਪਰ ਦਸਤਖਤ ਕੀਤੇ। ਇਹ ਸਮਝੌਤਾ ਮੋਟੇ ਅਨਾਜਾਂ ਦੇ ਮੁੱਲ ਵਾਧੇ ਅਤੇ ਪ੍ਰੋਸੈਸਿੰਗ ਦੀ ਤਕਨਾਲੋਜੀ ਦੇ ਵਪਾਰੀਕਰਨ ਲਈ ਕੀਤਾ ਗਿਆ। ਪੀਏਯੂ. ਦੇ ਖੇਤੀ ਅਤੇ ਬਾਗਬਾਨੀ ਬਾਰੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ

Continue Reading
ਕਈ ਆਗੂ ਤੇ ਵਰਕਰ ਵੱਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ

ਕਈ ਆਗੂ ਤੇ ਵਰਕਰ ਵੱਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ

September 8, 2026

ਆਲਮਗੀਰ : ਆਲਮਗੀਰ ਲਾਗਲੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ

Continue Reading
ਇੰਡਸਟਰੀ ਏਰੀਆ ’ਚ ਦਿਨ-ਰਾਤ ਲੱਗਣ ਪੁਲਿਸ ਦੇ ਨਾਕੇ

ਇੰਡਸਟਰੀ ਏਰੀਆ ’ਚ ਦਿਨ-ਰਾਤ ਲੱਗਣ ਪੁਲਿਸ ਦੇ ਨਾਕੇ

September 8, 2026

ਆਲਮਗੀਰ: ਕਮਿਸ਼ਨਰੇਟ ਪੁਲਿਸ ਅਤੇ ਵਪਾਰਕ ਭਾਈਚਾਰੇ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀਸੀਪੀ ਦਿਹਾਤੀ ਦਫ਼ਤਰ ਵਿਖੇ ਵਪਾਰ ਵਿੰਗ ਦੀ ਟੀਮ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਇਸ ਮੌਕੇ ਸ਼ਹਿਰ ਦੀ ਕਾਨੂੰਨ-ਵਿਵਸਥਾ, ਉਦਯੋਗਿਕ ਇਲਾਕਿਆਂ ਦੀ

Continue Reading
ਲੁਧਿਆਣਾ ਦੇ ਕਾਰਖਾਨੇ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ-ਇਯਾਲੀ

ਲੁਧਿਆਣਾ ਦੇ ਕਾਰਖਾਨੇ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ-ਇਯਾਲੀ

September 8, 2026

ਲੁਧਿਆਣਾ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਲੁਧਿਆਣਾ ਦੇ ਕਾਰਖਾਨੇ ਤੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਲੰਬੇ ਬਿਜਲੀ ਕੱਟਾਂ ਕਾਰਨ ਸਨਅਤੀ ਖੇਤਰ ਦੇ

Continue Reading

Big Breaking : ਸਰਕਾਰ ਝੁਕੀ, ਕਿਸਾਨਾਂ ਦਾ ਧਰਨਾ ਖ਼ਤਮ

September 7, 2026

ਮੁਹਾਲੀ: ਪੰਜਾਬ ਦੇ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਲਗਭਗ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨ ਹੁਣ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਲੜੀਵਾਰ ਧਰਨੇ ‘ਤੇ ਬੈਠੇ

Continue Reading
ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਲਗਾਤਾਰ ਦੂਜੀ ਵਾਰ ਸੰਸਦ ਰਤਨ ਐਵਾਰਡ

ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਲਗਾਤਾਰ ਦੂਜੀ ਵਾਰ ਸੰਸਦ ਰਤਨ ਐਵਾਰਡ

September 7, 2026

ਜਲੰਧਰ : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸਾਲ 2026 ਦੇ ਲਈ ਸੰਸਦ ਰਤਨ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਲਗਾਤਾਰ ਦੂਜੀ ਵਾਰ ਮਿਲ ਰਿਹਾ ਹੈ। ਚੰਨੀ ਨੂੰ ਖੇਤੀ, ਫੂਡ ਪ੍ਰੋਸੈਸਿੰਗ ਤੇ ਡੇਅਰੀ

Continue Reading
CM Mann ਅੱਜ ਜਾਣਗੇ ਦਿੱਲੀ

CM Mann ਅੱਜ ਜਾਣਗੇ ਦਿੱਲੀ

September 7, 2026

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਨੂੰ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੌਜੂਦਾ ਸਿਆਸੀ ਅਤੇ ਕਾਨੂੰਨੀ ਹਾਲਾਤਾਂ ਦਰਮਿਆਨ ਮੁੱਖ ਮੰਤਰੀ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਮੁਲਾਕਾਤ ਦੌਰਾਨ ਅਰੋੜਾ ਨਾਲ ਜੁੜੇ ਮਾਮਲੇ

Continue Reading
ਪੰਜਾਬ ਸਰਕਾਰ ਦੀ ਨਾਰਾਜ਼ਗੀ ਵਿਚਾਲੇ ਚੀਫ਼ ਜਸਟਿਸ ਮਿਸ਼ਰਾ ਨੇ ਚੁੱਕੀ ਸਹੁੰ

ਪੰਜਾਬ ਸਰਕਾਰ ਦੀ ਨਾਰਾਜ਼ਗੀ ਵਿਚਾਲੇ ਚੀਫ਼ ਜਸਟਿਸ ਮਿਸ਼ਰਾ ਨੇ ਚੁੱਕੀ ਸਹੁੰ

September 7, 2026

 ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਸਰਕਾਰ ਦੀ ਨਾਰਾਜ਼ਗੀ ਵਿਚਾਲੇ ਸਹੁੰ ਚੁੱਕ ਲਈ ਹੈ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਦੇ ਰਾਜਪਾਲ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਮੇਤ ਹਰਿਆਣਾ ਕੈਬਨਿਟ

Continue Reading