ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪਹੁੰਚੇ ਮਥੁਰਾ, ਦੋ ਦਿਨ ਦਾ ਹੈ ਦੌਰਾ; ਵਿਕਾਸ ਯੋਜਨਾਵਾਂ ਦਾ ਕਰਨਗੇ ਉਦਘਾਟਨ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪਹੁੰਚੇ ਮਥੁਰਾ, ਦੋ ਦਿਨ ਦਾ ਹੈ ਦੌਰਾ; ਵਿਕਾਸ ਯੋਜਨਾਵਾਂ ਦਾ ਕਰਨਗੇ ਉਦਘਾਟਨ

September 3, 2026

, ਮਥੁਰਾ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੋ ਦਿਨਾਂ ਦੇ ਦੌਰੇ ‘ਤੇ ਵੀਰਵਾਰ ਦੁਪਹਿਰ ਮਥੁਰਾ ਪਹੁੰਚ ਗਏ ਹਨ। ਵਰਿੰਦਾਵਨ ਸਥਿਤ ਪਵਨਹੰਸ ਹੈਲੀਪੈਡ ‘ਤੇ ਉਨ੍ਹਾਂ ਦਾ ਹੈਲੀਕਾਪਟਰ ਉਤਰਿਆ। ਇੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ

Continue Reading
ਪਟੀਸ਼ਨਰ ਨੇ ਸੁਰੱਖਿਆ ਦੀ ਕੀਤੀ ਮੰਗ

ਪਟੀਸ਼ਨਰ ਨੇ ਸੁਰੱਖਿਆ ਦੀ ਕੀਤੀ ਮੰਗ

September 3, 2026

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ‘ਤੇ ਪਰੇਸ਼ਾਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟੀਸ਼ਨਰ ਨੇ ਅਦਾਲਤ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਸੈਰ ਸਪਾਟਾ ਵਿਭਾਗ ਵੱਲੋਂ ਮਾਜਰੀ ਸਥਿਤ ਫਾਰਮ ਹਾਊਸ

Continue Reading
ਪੰਜਾਬ ਕਾਂਗਰਸ ਦੀ ਧੜੇਬੰਦੀ ਦਰਮਿਆਨ ਅੱਜ ਦਿੱਲੀ 'ਚ ਵੱਡੀ ਮੀਟਿੰਗ,

ਪੰਜਾਬ ਕਾਂਗਰਸ ਦੀ ਧੜੇਬੰਦੀ ਦਰਮਿਆਨ ਅੱਜ ਦਿੱਲੀ ‘ਚ ਵੱਡੀ ਮੀਟਿੰਗ,

September 3, 2026

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਵੀਰਵਾਰ ਨੂੰ ਦਿੱਲੀ ਵਿੱਚ ਪਾਰਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਕਾਂਗਰਸ ਦੇ ਇੰਦਰਾ ਭਵਨ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ

Continue Reading
'ਪੰਜਾਬ ਨਹੀਂ, ਦਿੱਲੀ ਦਾ ਹੈ ਪਤਾ', SIR 'ਚ ਰਾਘਵ ਚੱਢਾ ਦੇ ਦਾਅਵੇ 'ਤੇ ਬੋਲੀ AA

‘ਪੰਜਾਬ ਨਹੀਂ, ਦਿੱਲੀ ਦਾ ਹੈ ਪਤਾ’, SIR ‘ਚ ਰਾਘਵ ਚੱਢਾ ਦੇ ਦਾਅਵੇ ‘ਤੇ ਬੋਲੀ AAP

September 3, 2026

 ਚੰਡੀਗੜ੍ਹ। ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਰਾਘਵ ਚੱਢਾ ਦਿੱਲੀ ਵਿੱਚ ਆਪਣੀ ਵੋਟਰ ਰਜਿਸਟ੍ਰੇਸ਼ਨ ਬੈਕਡੇਟ ਪ੍ਰਕਿਰਿਆ ਜ਼ਰੀਏ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ‘ਆਪ’

Continue Reading
D ਦਾ ਵੱਡਾ ਐਕਸ਼ਨ, 7 ਸੂਬਿਆਂ ’ਚ 14 ਟਿਕਾਣਿਆਂ ’ਤੇ ਛਾਪੇ

ED ਦਾ ਵੱਡਾ ਐਕਸ਼ਨ, 7 ਸੂਬਿਆਂ ’ਚ 14 ਟਿਕਾਣਿਆਂ ’ਤੇ ਛਾਪੇ

September 2, 2026

ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਟੋਲ ਪਲਾਜ਼ਿਆਂ ’ਤੇ ਧੋਖਾਧੜੀ ਨਾਲ ਟੋਲ ਵਸੂਲੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਤਹਿਤ ਕੀਤੀ ਗਈ। ਅਧਿਕਾਰੀਆਂ ਨੇ

Continue Reading
ਰਾਜੋਆਣਾ ਨੇ ਅੱਖਾਂ ਦੇ ਆਪ੍ਰੇਸ਼ਨ ਲਈ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ, ਪਟੀਸ਼ਨ ’ਚ ਆਪ੍ਰੇਸ਼ਨ ਦਾ ਪੂਰਾ ਖਰਚਾ ਖ਼ੁਦ ਉਠਾਉਣ ਦੀ ਮੰਗ

ਰਾਜੋਆਣਾ ਨੇ ਅੱਖਾਂ ਦੇ ਆਪ੍ਰੇਸ਼ਨ ਲਈ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ, ਪਟੀਸ਼ਨ ’ਚ ਆਪ੍ਰੇਸ਼ਨ ਦਾ ਪੂਰਾ ਖਰਚਾ ਖ਼ੁਦ ਉਠਾਉਣ ਦੀ ਮੰਗ

September 2, 2026

ਚੰਡੀਗੜ੍ਹ : ਪੰਜਾਬ ਦੀ ਕੇਂਦਰੀ ਜੇਲ੍ਹ ਪਟਿਆਲਾ ’ਚ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਇਕ ਪਟੀਸ਼ਨ ਦਾਇਰ ਕਰ ਕੇ ਪਟਿਆਲਾ ਸਥਿਤ ਡਾ. ਆਰਐੱਸ ਰੰਧਾਵਾ

Continue Reading
ਲੁਧਿਆਣਾ 'ਚ ਭਾਜਪਾ ਦਫ਼ਤਰ ਦੇ ਘਿਰਾਓ ਦੌਰਾਨ ਹੰਗਾਮਾ: '

ਲੁਧਿਆਣਾ ‘ਚ ਭਾਜਪਾ ਦਫ਼ਤਰ ਦੇ ਘਿਰਾਓ ਦੌਰਾਨ ਹੰਗਾਮਾ: ‘

September 1, 2026

ਲੁਧਿਆਣਾ । 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸ਼ਾਮਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਲੁਧਿਆਣਾ ਵੱਲੋਂ ਭਾਜਪਾ ਦੇ ਦਫ਼ਤਰ ਵੱਲ ਕੂਚ ਕਰਕੇ ਰੋਸ ਪ੍ਰਦਰਸ਼ਨ ਕਰਨ

Continue Reading
ਅੱਜ ਤੋਂ 102 ਰੁਪਏ ਲੀਟਰ ਵਿਕੇਗਾ ਦੁੱਧ

ਅੱਜ ਤੋਂ 102 ਰੁਪਏ ਲੀਟਰ ਵਿਕੇਗਾ ਦੁੱਧ

September 1, 2026

ਅੱਜ ਤੋਂ ਸਤੰਬਰ ਦਾ ਮਹੀਨਾ ਸ਼ੁਰੂ ਹੋ ਰਿਹਾ ਹੈ ਅਤੇ ਮੁੰਬਈ ਵਾਸੀ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਅੱਜ ਤੋਂ ਇੱਥੇ ਦੁੱਧ ਹੋਰ ਮਹਿੰਗਾ ਹੋ ਗਿਆ ਹੈ। 1 ਸਤੰਬਰ, 2026 ਤੋਂ ਮੁੰਬਈ ਵਿੱਚ ਡੇਰੀ ਦੇ ਖੁੱਲ੍ਹੇ ਦੁੱਧ (ਮੱਝ

Continue Reading
ਸਾਬਕਾ CM ਦੇ PA 'ਤੇ ED ਦੀ ਸ਼ਿਕੰਜਾ, ਤੜਕੇ-ਤੜਕੇ ਮਾਰਿਆ ਛਾਪਾ

ਸਾਬਕਾ CM ਦੇ PA ‘ਤੇ ED ਦੀ ਸ਼ਿਕੰਜਾ, ਤੜਕੇ-ਤੜਕੇ ਮਾਰਿਆ ਛਾਪਾ

September 1, 2026

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਛੱਤੀਸਗੜ੍ਹ ਵਿੱਚ ਸੱਤ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਇਸ ਵਿੱਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਸਾਬਕਾ ਨਿੱਜੀ ਸਹਾਇਕ ਕੇਕੇ ਚੰਦਰਕਰ ਉਰਫ਼ ਕ੍ਰਿਸ਼ਨ ਕੁਮਾਰ ਚੰਦਰਵੰਸ਼ੀ ਦਾ ਘਰ ਵੀ ਸ਼ਾਮਲ ਹੈ। ਈਡੀ ਦੀ ਟੀਮ ਮੰਗਲਵਾਰ ਸਵੇਰੇ

Continue Reading
CM Mann ਤੇ ਮੁਹਾਲੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ 'ਤੇ ਸੁਰੱਖਿਆ ਏਜੰਸੀਆਂ

CM Mann ਤੇ ਮੁਹਾਲੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

August 31, 2026

ਮੁਹਾਲੀ : ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ ਹੈ। ਇਸ ਸੂਚਨਾ ਤੋਂ ਬਾਅਦ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ

Continue Reading