ਸੱਜਣ ਕੁਮਾਰ ਦੇ ਘਰ ਸੋਗ ਪ੍ਰਗਟ ਕਰਨ ਪਹੁੰਚੇ ਭਾਜਪਾ ਦੇ ਐੱਮਪੀ, ਪ੍ਰਧਾਨ ਨੇ ਪ੍ਰਗਟਾਈ ਨਾਰਾਜ਼ਗੀ; ਕੀਤਾ ਤਲਬ
ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲੇ ਮਰਹੂਮ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਜਾ ਕੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੋਗ ਪ੍ਰਗਟ ਕਰਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਭਾਜਪਾ ਦੇ ਸੰਸਦ
ਸਿੱਖਿਆ ਮੰਤਰੀ ਦੇ ‘ਸਿੱਖਿਆ ਕ੍ਰਾਂਤੀ’ ਦਾਅਵਿਆਂ ਦੀ ਨਿਕਲੀ ਫੂਕ, ਸਰਕਾਰੀ ਸਕੂਲ ’ਚ ਵਿਦਿਆਰਥਣਾਂ ਤੋਂ ਧੁਆਏ ਬਰਤਨ,
ਨਰਸਿੰਘਪੁਰ : ਮੱਧ ਪ੍ਰਦੇਸ਼ ਵਿਚ ਨਰਸਿੰਘਪੁਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦਾ ਵੀਡੀਓ ਇੰਟਰਨੈੱਟ ਮੀਡੀਆ ’ਤੇ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵਿਚ ਦਿਖ ਰਿਹਾ ਹੈ ਕਿ ਵਿਦਿਆਰਥਣਾਂ ਤੋਂ ਸਕੂਲ ਦੇ ਬਰਤਨ ਧੁਆਏ ਜਾ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਲਾਕ ਸਿੱਖਿਆ ਅਧਿਕਾਰੀ
‘ਮਿਸ਼ਨ ਕਲੀਨ ਪੰਜਾਬ’ : ਮੰਤਰੀਆਂ, ਵਿਧਾਇਕਾਂ, ਮੇਅਰਾਂ ਤੇ ਕੌਂਸਲਰਾਂ ਨੇ ਸੂਬੇ ਭਰ ’ਚ ਸੰਭਾਲੀ ਕਮਾਨ, ਕੂੜੇ ਦੇ ਹਾਟਸਪਾਟ ਕੀਤੇ ਜਾਣਗੇ ਖ਼ਤਮ
ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ ਨੂੰ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਨੇ ਸ਼ਨਿਚਰਵਾਰ ਨੂੰ ਸੂਬੇ ਭਰ ’ਚ ਮਿਸ਼ਨ ਕਲੀਨ ਪੰਜਾਬ ਦੀ ਸ਼ੁਰੂਆਤ ਕੀਤੀ। ਸੱਤ ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ’ਚ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਤੇ ਜ਼ਿਲ੍ਹਾ ਅਧਿਕਾਰੀ ਵੀ
AAP ਦੇ 15 ਵਿਧਾਇਕਾਂ ਦੇ BJP ’ਚ ਜਾਣ ਦਾ ਦਾਅਵਾ, ਗਠਜੋੜ ’ਤੇ ਵੀ ਮੰਥਨ; 15 ਸਤੰਬਰ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਉਲਟਫੇਰ
ਚੰਡੀਗੜ੍ਹ : 15 ਸਤੰਬਰ ਤੋਂ ਬਾਅਦ ਪੰਜਾਬ ਦੇ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਜਾਣਗੇ। ਕਈ ਪਾਰਟੀਆਂ ਦੇ ਆਗੂ ਤੇ ਵਿਧਾਇਕ ਦਲ ਬਦਲੀ ਕਰਨਗੇ। ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਨਸ਼ਾ ਅਤੇ ਅਪਰਾਧ ਮੁਕਤ ਪੰਜਾਬ ਬਣਾਉਣ ਦੇ ਵਾਅਦੇ ਨਾਲ ਚਾਰ ਯਾਤਰਾਵਾਂ ਕੱਢਣ ਜਾ ਰਹੀ। ਮਾਝਾ, ਮਾਲਵਾ
‘CM Mann ਦੀ ਇਕ ਦਿਨ ਦੀ ਤਨਖ਼ਾਹ ਕੱਟੋ’, ਸਾਂਝਾ ਮੁਲਾਜ਼ਮ ਮੰਚ ਨੇ ਗਵਰਨਰ ਨੂੰ ਚਿੱਠੀ ਲਿਖ ਕੇ ਕੀਤੀ ਮੰਗ
ਪੰਜਾਬ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਂਝਾ ਮੁਲਾਜ਼ਮ ਮੰਚ ਵਿਚਕਾਰ 27 ਅਗਸਤ ਨੂੰ ਪੀਏਪੀ ਗਰਾਊਂਡ, ਜਲੰਧਰ ਵਿਖੇ ਹੋਣ ਵਾਲੀ ਮੀਟਿੰਗ ਆਖਰੀ ਸਮੇਂ ‘ਤੇ ਨਾ ਹੋਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ
22 ਹਜ਼ਾਰ ਕਰੋੜ ਦੇ ਦਾਅਵਿਆਂ ‘ਤੇ ਸਿਰਫ 6.5 ਕਰੋੜ ਦੀ ਹੀ ਰਿਕਵਰੀ, ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ
ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (NCLT) ਦੁਆਰਾ ਹਾਲ ਹੀ ਵਿੱਚ ਮਨਜ਼ੂਰ ਕੀਤੀ ਗਈ ਵਿਅਕਤੀਗਤ ਦੀਵਾਲੀਆਪਨ ਸੰਕਲਪ ਯੋਜਨਾ ਦੀਆਂ ਰਿਪੋਰਟਾਂ ਨੇ 22,006.57 ਕਰੋੜ ਰੁਪਏ ਦੇ ਲੈਣਦਾਰਾਂ ਦੇ ਦਾਅਵਿਆਂ ਦੇ ਵਿਰੁੱਧ ਲਗਭਗ 6.5 ਕਰੋੜ ਰੁਪਏ ਦੀ ਵਸੂਲੀ ਦੀ ਇਜਾਜ਼ਤ ਦਿੱਤੀ ਹੈ, ਨੇ ਨਿੱਜੀ ਗਾਰੰਟਰਾਂ ਦੀ ਜਵਾਬਦੇਹੀ
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਗੜ੍ਹੀ ਨੇ ਦਿੱਤਾ ਅਸਤੀਫ਼ਾ, ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜਿਆ
Chandigarh : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੁਪਹਿਰ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਸਤੀਫ਼ਾ ਦੇਣ ਦੀ ਜਾਣਕਾਰੀ ਦਿੱਤੀ। ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਨੇ 26 ਅਗਸਤ ਨੂੰ
ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਦੀ ਆਮਦ ਘਟੀ, ਗਰਮੀਆਂ ’ਚ ਸੰਕਟ ਦਾ ਖਦਸ਼ਾ
ਹਿਮਾਚਲ ’ਚ ਘੱਟ ਮੀਂਹ ਪੈਣ ਕਾਰਨ ਸਤਲੁਜ-ਬਿਆਸ ਦਰਿਆ ਤੰਤਰ ਨਾਲ ਜੁੜੇ ਭਾਖੜਾ, ਪੌਂਗ ਅਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਘੱਟ ਰਹੀ ਹੈ। ਘਟਦੇ ਜਲ ਪੱਧਰ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ
ਰੱਖੜ ਪੁੰਨਿਆ ਮੇਲੇ ਤੋਂ ਸ਼ਿਵਰਾਜ ਦਾ ਚੋਣ ਬਿਗਲ! ‘ਆਪ’ ‘ਤੇ ਵਰ੍ਹੇ, ਕਿਹਾ- ਭ੍ਰਿਸ਼ਟਾਚਾਰ ‘ਚ ਕਾਂਗਰਸ ਨੂੰ ਪਿੱਛੇ ਛੱਡਿਆ
ਬਾਬਾ ਬਕਾਲਾ ਸਾਹਿਬ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ‘ਚ ਕਾਂਗਰਸ ਨੂੰ ਵੀ
PM ਮੋਦੀ ਦੀ ਅਪੀਲ ਦਾ ਦਿਖਿਆ ਅਸਰ: ਸੋਸ਼ਲ ਮੀਡੀਆ ‘ਤੇ ਸਰਗਰਮ ਹੋਏ ਕੈਬਨਿਟ ਮੰਤਰੀ, ਅਮਿਤ ਸ਼ਾਹ ਸਭ ਤੋਂ ਅੱਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੁਲਾਈ 2026 ਨੂੰ ਕੈਬਨਿਟ ਮੀਟਿੰਗ ‘ਚ ਮੰਤਰੀਆਂ ਨੂੰ ਇੰਸਟਾਗ੍ਰਾਮ ਉੱਤੇ ਜ਼ਿਆਦਾ ਐਕਟਿਵ ਹੋਣ, ਰੀਲਾਂ ਬਣਾਉਣ ਅਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਬਾਰੇ ਕਿਹਾ ਸੀ। ਮਹਿਜ਼ ਇੱਕ ਮਹੀਨੇ ਦੇ ਅੰਦਰ ਇਸ ਅਪੀਲ ਦਾ ਅਸਰ ਦਿਖਣ ਲੱਗਿਆ ਹੈ। 24









