‘ਪੰਜਾਬ ਨਹੀਂ, ਦਿੱਲੀ ਦਾ ਹੈ ਪਤਾ’, SIR ‘ਚ ਰਾਘਵ ਚੱਢਾ ਦੇ ਦਾਅਵੇ ‘ਤੇ ਬੋਲੀ AAP
ਚੰਡੀਗੜ੍ਹ। ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਰਾਘਵ ਚੱਢਾ ਦਿੱਲੀ ਵਿੱਚ ਆਪਣੀ ਵੋਟਰ ਰਜਿਸਟ੍ਰੇਸ਼ਨ ਬੈਕਡੇਟ ਪ੍ਰਕਿਰਿਆ ਜ਼ਰੀਏ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ‘ਆਪ’
27 ਅਗਸਤ ਤੋਂ ਰਾਤ 7 ਤੋਂ 12 ਵਜੇ ਤੱਕ ਕੱਟ
ਲੁਧਿਆਣਾ: ਸਨਅਤੀ ਖੇਤਰਾਂ ਵਿੱਚ ਲਗਾਤਾਰ ਬਿਜਲੀ ਕੱਟਾਂ ਕਾਰਨ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 27 ਅਗਸਤ ਤੋਂ ਹਰ ਰੋਜ਼ 7 ਤੋਂ 12 ਅੱਧੀ ਰਾਤ ਤੱਕ ਪੰਜ ਘੰਟੇ ਬਿਜਲੀ ਕੱਟ ਹੈ। ਇਸ ਤੋਂ ਇਲਾਵਾ ਦਿਨ ਵਿੱਚ ਕਈ ਵਾਰ ਬਿਜਲੀ ਬੰਦ ਹੋਣ ਕਾਰਨ ਉਤਪਾਦਨ ਪ੍ਰਭਾਵਿਤ ਹੋ
ਮਿਲੇਗੀ ਗਰਮੀ ਤੋਂ ਰਾਹਤ
ਲੁਧਿਆਣਾ : ਪੰਜਾਬ ਦੇ ਮੰਗਲਵਾਰ ਨੂੰ ਤਿੰਨ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਿਸ ਵਿਚ ਪਠਾਨਕੋਟ ਵਿਚ 49.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਰੋਪੜ ਵਿਚ 19.8 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿਚ 3.8 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਵਿਚ ਵੱਧ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ 29 ਡਿਗਰੀ
ਰਾਜੋਆਣਾ ਨੇ ਅੱਖਾਂ ਦੇ ਆਪ੍ਰੇਸ਼ਨ ਲਈ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ, ਪਟੀਸ਼ਨ ’ਚ ਆਪ੍ਰੇਸ਼ਨ ਦਾ ਪੂਰਾ ਖਰਚਾ ਖ਼ੁਦ ਉਠਾਉਣ ਦੀ ਮੰਗ
ਚੰਡੀਗੜ੍ਹ : ਪੰਜਾਬ ਦੀ ਕੇਂਦਰੀ ਜੇਲ੍ਹ ਪਟਿਆਲਾ ’ਚ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਇਕ ਪਟੀਸ਼ਨ ਦਾਇਰ ਕਰ ਕੇ ਪਟਿਆਲਾ ਸਥਿਤ ਡਾ. ਆਰਐੱਸ ਰੰਧਾਵਾ
ਲੁਧਿਆਣਾ ‘ਚ ਭਾਜਪਾ ਦਫ਼ਤਰ ਦੇ ਘਿਰਾਓ ਦੌਰਾਨ ਹੰਗਾਮਾ: ‘
ਲੁਧਿਆਣਾ । 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸ਼ਾਮਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਲੁਧਿਆਣਾ ਵੱਲੋਂ ਭਾਜਪਾ ਦੇ ਦਫ਼ਤਰ ਵੱਲ ਕੂਚ ਕਰਕੇ ਰੋਸ ਪ੍ਰਦਰਸ਼ਨ ਕਰਨ
ਮਹਿੰਗਾ ਹੋਇਆ ਪੈਟਰੋਲ
ਅੱਜ ਸਤੰਬਰ ਮਹੀਨੇ ਦੀ ਸ਼ੁਰੂਆਤ ਹੋਈ ਹੈ, ਜਿਸ ਨਾਲ ਹੀ ਕਈ ਚੀਜ਼ਾਂ ਦੇ ਰੇਟ ਬਦਲ ਗਏ ਹਨ। ਉੱਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਵੀ ਸਾਹਮਣੇ ਆ ਗਈਆਂ ਹਨ। ਜੇਕਰ ਤੁਸੀਂ ਅੱਜ ਗੱਡੀ ਦੀ ਟੈਂਕੀ ਫੁੱਲ ਕਰਵਾਉਣ ਜਾ ਰਹੇ ਹੋ ਤਾਂ ਉਸ
ਜਲੰਧਰ-ਪਠਾਨਕੋਟ ਹਾਈਵੇ ‘ਤੇ ਭਿਆਨਕ ਹਾਦਸਾ: ਸੇਬਾਂ ਨਾਲ ਲੱਦੇ ਟਰੱਕ ਨੇ ਖੜ੍ਹੇ ਕੈਂਟਰ ਨੂੰ ਮਾਰੀ ਟੱਕਰ, ਬੇਕਾਬੂ ਹੋ ਕੇ ਐਕਟਿਵਾ ਸਵਾਰ ਨੂੰ ਕੁਚਲਿਆ; ਇਲਾਜ ਦੌਰਾਨ ਮੌਤ
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸਥਿਤ ਅੱਡਾ ਬਿਆਸ ਪਿੰਡ ਨੇੜੇ ਐਤਵਾਰ ਸ਼ਾਮ ਕਰੀਬ 6:30 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਸੇਬਾਂ ਨਾਲ ਲੱਦੇ ਟਰੱਕ (HR 84 A 6989) ਨੇ ਸੜਕ ਕਿਨਾਰੇ ਖੜ੍ਹੇ ਕੁਰਕੁਰਿਆਂ ਨਾਲ ਲੱਦੇ ਟਰੱਕ (HR 38
CM Mann ਤੇ ਮੁਹਾਲੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ
ਮੁਹਾਲੀ : ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ ਹੈ। ਇਸ ਸੂਚਨਾ ਤੋਂ ਬਾਅਦ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ
ਲੋੜਵੰਦ ਲਈ ਨਾਰੀ ਏਕਤਾ ਆਸਰਾ ਸੰਸਥਾ ਬਣੀ ਸਹਾਰਾ
ਲੁਧਿਆਣਾ : ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਸਮਾਜ ਦੇ ਲੋੜਵੰਦ ਅਤੇ ਨਿਆਸਰਿਤ ਪਰਿਵਾਰਾਂ ਦੀ ਮਦਦ ਲਈ ਚਲਾਈ ਜਾ ਰਹੀ ਸੇਵਾ ਮੁਹਿੰਮ ਤਹਿਤ ਐਤਵਾਰ ਨੂੰ ਰਾਸ਼ਨ ਵੰਡ ਸਮਾਗਮ ਕਰਵਾਇਆ। ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਅਗਵਾਈ ਸੰਸਥਾ
ਅੰਮ੍ਰਿਤਸਰ ਏਅਰਪੋਰਟ ‘ਤੇ ਸਪਾਈਸ ਜੈੱਟ ਦੀ ਫਲਾਈਟ 17 ਘੰਟੇ ਲੇਟ, ਯਾਤਰੀਆਂ ‘ਚ ਭੜਕਿਆ ਗੁੱਸਾ
ਅੰਮ੍ਰਿਤਸਰ: ਐਤਵਾਰ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਪਾਈਸ ਜੈੱਟ ਦੀ ਦੁਬਈ ਜਾਣ ਵਾਲੀ ਉਡਾਣ ਦੇ 17 ਘੰਟੇ ਦੀ ਦੇਰੀ ‘ਤੇ ਯਾਤਰੀ ਗੁੱਸੇ ‘ਚ ਹਨ। ਯਾਤਰੀਆਂ ਨੇ ਏਅਰਲਾਈਨ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਹੰਗਾਮਾ ਕੀਤਾ। ਸਮਾਂ ਵਾਰ-ਵਾਰ ਬਦਲਿਆ, ਯਾਤਰੀਆਂ ਵਿੱਚ ਗੁੱਸਾ









