ਨਸ਼ਾ ਛੁਡਾਊ ਕੇਂਦਰ ਤੋਂ ਪਰਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼
ਬਰਨਾਲਾ : ਬਰਨਾਲਾ ਦੇ ਨੇੜਲੇ ਪਿੰਡ ਸਹਿਜੜਾ ਵਿਖੇ ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਬੀਤੀ ਰਾਤ ਹੀ ਘਰ ਪਰਤੇ ਇੱਕ 27 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਮਿਲਣ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਬਲਵੀਰ
ਡੇਹਲੋਂ ਚੌਕ ‘ਚ ਨਿਹੰਗਾਂ ਦਾ ਪੁਲਿਸ ਖ਼ਿਲਾਫ਼ ਧਰਨਾ
ਆਲਮਗੀਰ: ਕਸਬਾ ਡੇਹਲੋਂ ਦੇ ਸੀ ਵਨ ਚੌਕ ਵਿਖੇ ਅੱਜ ਸਵੇਰ ਤੋਂ ਹੀ ਜਥੇਦਾਰ ਬਾਬਾ ਮੇਜਰ ਸਿੰਘ ਦੀ ਫੌਜ ਨਿਹੰਗ ਜਥੇਬੰਦੀਆਂ ਵੱਲੋਂ ਡੇਹਲੋਂ ਪੁਲਿਸ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਕਾਰਨ ਮੁੱਖ ਚੌਕ ‘ਚ ਆਵਾਜਾਈ ਪ੍ਰਭਾਵਿਤ ਹੋਣ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ
30 ਸਤੰਬਰ ਤੱਕ ਪ੍ਰਾਪਰਟੀ ਟੈਕਸ ‘ਤੇ 10 ਫੀਸਦੀ ਛੋਟ
ਲੁਧਿਆਣਾ ਮੌਜੂਦਾ ਵਿੱਤੀ ਸਾਲ (2026-27) ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ‘ਤੇ 10 ਫੀਸਦੀ ਛੋਟ ਪ੍ਰਾਪਤ ਕਰਨ ਦੀ ਆਖਰੀ ਮਿਤੀ 30 ਸਤੰਬਰ 2026 ਹੈ। ਜਿਸ ਕਰਕੇ ਨਿਗਮ ਦੇ ਚਾਰੇ ਜ਼ੋਨਲ ਦਫ਼ਤਰਾਂ ਵਿੱਚ ਸਥਿਤ ਸੁਵਿਧਾ ਕੇਂਦਰ ਸ਼ਨੀਵਾਰ (26 ਸਤੰਬਰ) ਤੇ ਐਤਵਾਰ (27 ਸਤੰਬਰ) ਨੂੰ ਵੀ
ਗਮਾਡਾ ਦੇ 6400 ਕਰੋੜ ‘ਤੇ ਹਾਈ ਕੋਰਟ ਸਖ਼ਤ
ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ 6400 ਕਰੋੜ ਰੁਪਏ ਦੀ ਵਰਤੋਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਵਿਸਤ੍ਰਿਤ ਜਵਾਬ ਮੰਗਿਆ ਹੈ। ਅਦਾਲਤ ਨੇ ਪੁੱਛਿਆ ਕਿ ਕੀ ਇਹ ਰਕਮ, ਜੋ ਕਿਸੇ ਵਿਸ਼ੇਸ਼ ਉਦੇਸ਼ ਲਈ ਸਮਰਪਿਤ ਫੰਡ
FSSAI ਨੇ ਅੰਤਿਮ ਨਿਯਮ ਬਣਾਉਣ ਤੋਂ ਪਹਿਲਾਂ ਮੰਗੇ ਇਤਰਾਜ਼ ਤੇ ਸੁਝਾਅ; ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ : ਦੁੱਧ ਤੋਂ ਨਾ ਬਣੇ ਐਨਾਲਾਗ ਉਤਪਾਦ ਨੂੰ ਪਨੀਰ ਦੇ ਨਾਂ ਨਾਲ ਵੇਚਣ ’ਤੇ ਦੇਸ਼ਭਰ ’ਚ ਰੋਕ ਲਗਾਉਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਭਾਰਤੀ ਖ਼ੁਰਾਕ ਸੁਰੱਖਿਆ ਤੇ ਸਟੈਂਡਰਡ ਅਥਾਰਟੀ (ਐੱਫਐੱਸਐੱਸਏਆਈ) ਨੇ ਖ਼ੁਰਾਕ ਸੁਰੱਖਿਆ ਤੇ ਸਟੈਂਡਰ (ਵਿਕਰੀ ਪਾਬੰਦੀ ’ਤੇ ਰੋਕ)
ਕਿਸਾਨਾਂ ਦੀਆਂ ਮੰਗਾਂ ’ਤੇ ਪੰਜਾਬ ਸਰਕਾਰ ਨੇ ਦਿੱਤੇ ਵੱਡੇ ਭਰੋਸੇ,
ਮੋਹਾਲੀ : ਪੰਜਾਬ ਸਰਕਾਰ ਨੇ ਵੀਰਵਾਰ ਦੇਰ ਸ਼ਾਮ ਕਿਸਾਨਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਤੇ ਖ਼ੁਦਕੁਸ਼ੀ ਪੀੜਤ ਕਿਸਾਨਾਂ ਨੂੰ 15 ਅਕਤੂਬਰ ਤੱਕ ਰਾਹਤ ਦੇਣ ਦੀ ਗੱਲ ਕਹੀ ਹੈ।
ਰਾਜਜੀਤ ਦੇ ਸਰੰਡਰ ’ਤੇ ਉੱਠੇ ਸਵਾਲ: ਤਿੰਨ ਸਾਲਾਂ ਤੋਂ ਫ਼ਰਾਰ ਸੀ ਤਾਂ ਪੰਜਾਬ ’ਚ ਕਿਸ ਦੀ ਸਰਪ੍ਰਸਤੀ ਹੇਠ ਰਿਹਾ?
ਚੰਡੀਗੜ੍ਹ : ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਨਾਲ ਜੁੜੇ ਮਾਮਲਿਆਂ ’ਚ ਲੋੜੀਂਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਦੇ ਅਚਾਨਕ ਸਰੰਡਰ ਨੇ ਪੁਲਿਸ ਮਹਿਕਮੇ ’ਚ ਪੁਰਾਣੇ ਸਵਾਲ ਮੁੜ ਖੜ੍ਹੇ ਕਰ ਦਿੱਤੇ ਹਨ। ਸਾਲ 2023 ਤੋਂ ਫ਼ਰਾਰ ਚੱਲ ਰਹੇ ਰਾਜਜੀਤ ਨੇ ਪਟਿਆਲਾ ਪੁਲਿਸ ਸਾਹਮਣੇ ਆਤਮਸਮਰਪਣ ਕੀਤਾ
ਭਾਜਪਾ ’ਚ ਚਾਰ ਸਾਲਾਂ ਦੌਰਾਨ ਕੁਝ ਹਾਸਲ ਨਹੀਂ ਹੋਇਆ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਕਰੀਬ ਚਾਰ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀਆਂ ਦੀ ਰਿਹਾਈ ਦੀ ਮੰਗ
ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਉਣ ਲਈ ਮੋਗਾ ਪੁੱਜੇ ਹਰਸਿਮਰਤ ਕੌਰ ਬਾਦਲ
ਮੋਗਾ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਮੋਗਾ ਵਿਖੇ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਮੁਹਿੰਮ ਤਹਿਤ ਲਗਾਏ ਗਏ ਧਰਨੇ ’ਚ ਪਹੁੰਚੇ। ਇਸ ਮੌਕੇ ਪਾਰਟੀ ਆਗੂਆਂ, ਵਰਕਰਾਂ ਅਤੇ ਔਰਤਾਂ ਵੱਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾ









