‘ਮਿਸ਼ਨ ਕਲੀਨ ਪੰਜਾਬ’ : ਮੰਤਰੀਆਂ, ਵਿਧਾਇਕਾਂ, ਮੇਅਰਾਂ ਤੇ ਕੌਂਸਲਰਾਂ ਨੇ ਸੂਬੇ ਭਰ ’ਚ ਸੰਭਾਲੀ ਕਮਾਨ, ਕੂੜੇ ਦੇ ਹਾਟਸਪਾਟ ਕੀਤੇ ਜਾਣਗੇ ਖ਼ਤਮ
ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ ਨੂੰ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਨੇ ਸ਼ਨਿਚਰਵਾਰ ਨੂੰ ਸੂਬੇ ਭਰ ’ਚ ਮਿਸ਼ਨ ਕਲੀਨ ਪੰਜਾਬ ਦੀ ਸ਼ੁਰੂਆਤ ਕੀਤੀ। ਸੱਤ ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ’ਚ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਤੇ ਜ਼ਿਲ੍ਹਾ ਅਧਿਕਾਰੀ ਵੀ









