9 ਹਵਾਲਾਤੀਆਂ ਕੋਲੋਂ 4 ਮੋਬਾਈਲ ਤੇ 86 ਗ੍ਰਾਮ ਅਫੀਮ ਬਰਾਮਦ
ਲੁਧਿਆਣਾ- ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ 9 ਹਵਾਲਾਤੀਆਂ ਕੋਲੋਂ ਵੱਖ-ਵੱਖ ਮਾਰਕਾ ਕੰਪਨੀਆਂ ਦੇ 4 ਮੋਬਾਈਲ ਫੋਨ ਅਤੇ 86 ਗ੍ਰਾਮ ਅਫੀਮ ਸਮੇਤ ਲਿਫਾਫੀਆਂ ਬਰਾਮਦ ਕੀਤੀ ਗਈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ
ਗੇਟ ਬੰਦ ਕਰ ਆਰੀ ਨਾਲ ਵੱਢਿਆ ਸਾਬਕਾ ਡਿਪਟੀ ਡਾਇਰੈਕਟਰ ਦਾ ਮੱਥਾ; ਲੱਗੇ 8 ਟਾਂਕੇ
ਲੁਧਿਆਣਾ : ਪੱਖੋਵਾਲ ਰੋਡ ਸਥਿਤ ਪਿੰਡ ਲਲਤੋਂ ਖੇੜੀ ਨੇੜੇ ਸ਼ਾਰਦਾ ਐਗਰੋ ਸਰਵਿਸ ਦੇ ਮਾਲਕ ਤੇ ਖੇਤੀਬਾੜੀ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ. ਮੋਹਿੰਦਰ ਕੁਮਾਰ ਸ਼ਾਰਦਾ ਨਾਲ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਬਦਮਾਸ਼ ਗਾਹਕ ਬਣ ਕੇ ਸ਼ੋਅਰੂਮ ‘ਚ ਦਾਖਲ ਹੋਏ
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਦਰਦਨਾਕ ਹਾਦਸਾ
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ’ਤੇ ਮਾਨਾਂਵਾਲਾ ਨੇੜੇ ਸਕਾਰਪੀਓ ਅਤੇ ਲੁੱਕ ਨਾਲ ਭਰੇ ਟਿੱਪਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਸਕਾਰਪੀਓ ਵਿੱਚ ਫਸੇ 25 ਸਾਲਾ ਨੌਜਵਾਨ ਦੀ ਅੱਗ ਵਿੱਚ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ
ਵਪਾਰੀਆਂ ਨੇ ਵਾਪਸ ਲਿਆ ‘No UPI Day’
ਨਵੀਂ ਦਿੱਲੀ : 2,000 ਰੁਪਏ ਤੋਂ ਵੱਧ ਦੇ ਯੂਪੀਆਈ (UPI) ਲੈਣ-ਦੇਣ ‘ਤੇ ਪ੍ਰਸਤਾਵਿਤ 0.40% ਮਰਚੈਂਟ ਡਿਸਕਾਊਂਟ ਰੇਟ (MDR) ਦੇ ਵਿਰੋਧ ਵਿੱਚ 2 ਅਕਤੂਬਰ ਲਈ ਰੱਖੇ ਗਏ ‘ਨੋ ਯੂਪੀਆਈ ਡੇਅ’ ਦੇ ਸੱਦੇ ਨੂੰ ਵਾਪਸ ਲੈ ਲਿਆ ਗਿਆ ਹੈ। ਇਹ ਫੈਸਲਾ ਕਰਤੱਵਯ ਭਵਨ ਵਿਖੇ ਹੋਈ
ਕੋ-ਪਾਇਲਟ ਨੂੰ ਕਾਬੂ ਕਰਨ ਵਾਲੇ ਯਾਤਰੀ ਨੇ ਨੇਤਨਯਾਹੂ ਨੂੰ ਸੁਣਾਈ ਰੌਂਗਟੇ ਖੜ੍ਹੇ ਕਰਨ ਵਾਲੀ ਕਹਾਣੀ
ਨਵੀਂ ਦਿੱਲੀ: ਫਲਾਈਦੁਬਈ ਦੇ ਜਹਾਜ਼ ਵਿੱਚ ਪਾਇਲਟ ਨੂੰ ਕਾਬੂ ਕਰਨ ਵਿੱਚ ਮਦਦ ਕਰਨ ਵਾਲੇ ਇੱਕ ਇਜ਼ਰਾਇਲੀ ਯਾਤਰੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਦੱਸਿਆ ਕਿ ਉਹ ਕਿਵੇਂ ਕਾਕਪਿਟ ਵਿੱਚ ਦਾਖਲ ਹੋਇਆ, ਉਸ ਵਿਅਕਤੀ ਨੂੰ ਕੰਟਰੋਲ ਤੋਂ ਦੂਰ ਖਿੱਚਿਆ ਅਤੇ ਜਹਾਜ਼ ਦੇ
ਨਾ ਫਾਇਰ ਐਨਓਸੀ, ਨਾ ਹੀ ਕੋਈ ਪ੍ਰਬੰਧ,
ਖੰਨਾ: ਖੰਨਾ ਦੇ ਮਸ਼ਹੂਰ ਤੰਗ ਬਾਜ਼ਾਰ, ਧੋਬੀਆਂ ਵਾਲੀ ਗਲੀ ਵਿੱਚ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ‘ਤੇ ਪਏ ਲੱਖਾਂ ਰੁਪਏ ਦੇ ਕੱਪੜੇ ਕੁਝ ਹੀ ਸਮੇਂ ਵਿੱਚ ਸੜ ਕੇ ਸੁਆਹ ਹੋ ਗਏ। ਫਾਇਰ









