‘ਮਿਸ਼ਨ ਕਲੀਨ ਪੰਜਾਬ’ : ਮੰਤਰੀਆਂ, ਵਿਧਾਇਕਾਂ, ਮੇਅਰਾਂ ਤੇ ਕੌਂਸਲਰਾਂ ਨੇ ਸੂਬੇ ਭਰ ’ਚ ਸੰਭਾਲੀ ਕਮਾਨ, ਕੂੜੇ ਦੇ ਹਾਟਸਪਾਟ ਕੀਤੇ ਜਾਣਗੇ ਖ਼ਤਮ
ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ ਨੂੰ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਨੇ ਸ਼ਨਿਚਰਵਾਰ ਨੂੰ ਸੂਬੇ ਭਰ ’ਚ ਮਿਸ਼ਨ ਕਲੀਨ ਪੰਜਾਬ ਦੀ ਸ਼ੁਰੂਆਤ ਕੀਤੀ। ਸੱਤ ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ’ਚ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਤੇ ਜ਼ਿਲ੍ਹਾ ਅਧਿਕਾਰੀ ਵੀ
ਬਜਟ 2027-28 ਦਾ ਬਿਗਲ ਵੱਜਿਆ! ਐਕਸ਼ਨ ‘ਚ ਸਰਕਾਰ, 12 ਅਕਤੂਬਰ ਤੋਂ ਸ਼ੁਰੂ ਹੋਵੇਗਾ ਪ੍ਰੀ-ਬਜਟ ਮੀਟਿੰਗਾਂ ਦਾ ਦੌਰ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਵਿੱਤੀ ਸਾਲ 2027-28 ਦੇ ਕੇਂਦਰੀ ਬਜਟ ਦੀਆਂ ਤਿਆਰੀਆਂ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤੀਆਂ ਹਨ। ਵਿੱਤ ਮੰਤਰਾਲੇ ਨੇ ਬਜਟ ਪ੍ਰਕਿਰਿਆ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਅਤੇ ਸਮਾਂ-ਸੀਮਾ ਤੈਅ ਕਰਦਿਆਂ ਬਜਟ ਸਰਕੁਲਰ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ









