AC ਕੋਚ ’ਚ ਕਾਕਰੋਚਾਂ ਦੀ ਭਰਮਾਰ:
AC ਕੋਚ ’ਚ ਆਰਾਮਦਾਇਕ ਸਫਰ ਦੀ ਉਮੀਦ ਨਾਲ ਯਾਤਰਾ ਕਰ ਰਹੇ ਯਾਤਰੀਆਂ ਨੂੰ ਉਸ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦੋਂ ਕੋਚ ’ਚ ਵੱਡੀ ਗਿਣਤੀ ’ਚ ਕਾਕਰੋਚ ਘੁੰਮਦੇ ਨਜ਼ਰ ਆਏ। ਇਸ ਤੋਂ ਗੁੱਸੇ ’ਚ ਆਏ ਯਾਤਰੀਆਂ ਨੇ ਚੇਨ ਪੁਲਿੰਗ ਕਰਕੇ ਸਹਰਸਾ-ਅਹਿਮਦਾਬਾਦ ਐਕਸਪ੍ਰੈੱਸ ਨੂੰ
ਮਾਨਸਾ ‘ਚ ਬੈਟਰੀ ਫਟਣ ਨਾਲ ਮਕੈਨਿਕ ਸਮੇਤ 3 ਲੋਕ ਝੁਲਸੇ
ਮਾਨਸਾ। ਬਠਿੰਡਾ ਰੋਡ ‘ਤੇ ਇੱਕ ਟ੍ਰਾਲੇ ‘ਤੇ ਕੰਮ ਕਰਦੇ ਸਮੇਂ ਬੈਟਰੀ ਫਟਣ ਨਾਲ ਇੱਕ ਮਕੈਨਿਕ ਸਮੇਤ ਤਿੰਨ ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ। ਜਿਨ੍ਹਾਂ ’ਚੋਂ ਦੋ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਏਮਜ਼ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਇੱਕ ਦਾ
ਬੇਰਹਿਮੀ ਨਾਲ ਕੁੱਟਮਾਰ ਕਰਕੇ ਮੰਗੀ 5 ਲੱਖ ਦੀ ਫਿਰੌਤੀ
ਲੁਧਿਆਣਾ। ਲੁਧਿਆਣਾ ਵਿੱਚ ਕਿਡਨੈਪਿੰਗ ਅਤੇ ਫਿਰੌਤੀ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਘਰੋਂ ਬਾਹਰ ਘੁੰਮਣ ਨਿਕਲੇ 20 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਜਬਰੀ ਕਿਡਨੈਪ ਕਰਕੇ ਮੁਲਜ਼ਮ ਇੱਕ ਘਰ ਵਿੱਚ ਲੈ ਗਏ। ਉਥੇ ਨੌਜਵਾਨ ਨੂੰ ਅਲਮਾਰੀ ਵਿੱਚ ਬੰਦ ਕਰਕੇ ਕੁੱਟਮਾਰ ਕੀਤੀ
ਗੁਲਜ਼ਾਰ ਸਿੰਘ ਦੀ ਮੌਤ ਤੇ ਮੋਹਨਜੀਤ ‘ਤੇ ਪੁਲਿਸ ਤਸ਼ੱਦਦ ਖ਼ਿਲਾਫ਼ ‘ਵਾਰਸ ਪੰਜਾਬ ਦੇ’ ਦਾ ਤਿੱਖਾ ਪ੍ਰਦਰਸ਼ਨ
ਸਾਹਨੇਵਾਲ – ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿੱਚ ਵਾਰਸ ਪੰਜਾਬ ਪਾਰਟੀ ਵੱਲੋਂ ਅੱਜ ਹਲਕਾ ਸਾਹਨੇਵਾਲ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦੇ ਬਾਹਰ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ
ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ’ਚ ਅੱਜ ਲੁਧਿਆਣਾ ਬੰਦ, ਅਣਪਛਾਤਿਆਂ ਦੀ ਭਾਲ ਸ਼ੁਰੂ
ਲੁਧਿਆਣਾ ਮਹਾਂਨਗਰ ਲੁਧਿਆਣਾ ਜਲੰਧਰ ਬਾਈਪਾਸ ਚੌਕ ਵਿਖੇ ਅੱਜ ਸ਼ਾਮ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ। ਜਦੋਂ ਚੌਂਕ ’ਚ ਸਥਾਪਿਤ ਭਾਰਤੀ ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ ਕਰਨ ਦੀ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ
ਪੰਜਾਬ ਕਾਂਗਰਸ ਦਾ ਅੱਜ ਵੱਡਾ ਸ਼ਕਤੀ ਪ੍ਰਦਰਸ਼ਨ
ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਕਾਂਗਰਸ ਮੰਗਲਵਾਰ ਨੂੰ ਚੰਡੀਗੜ੍ਹ ‘ਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੀ ਹੈ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਸਵੇਰੇ ਕਰੀਬ 11 ਵਜੇ ਸ਼ੁਰੂ ਹੋਣ ਵਾਲੇ ਰੋਸ ਪ੍ਰਦਰਸ਼ਨ ‘ਚ ਪੰਜਾਬ ਭਰ ਤੋਂ ਕਰੀਬ 10 ਹਜ਼ਾਰ
ਤਕਨੀਕ ਦੇ ਵਪਾਰੀਕਰਨ ਲਈ ਸਮਝੌਤੇ ’ਤੇ ਦਸਤਖਤ
ਜਲੰਧਰ : ਜਲੰਧਰ ਸਥਿਤ ਕੰਪਨੀ ਪ੍ਰਕਾਸ਼ ਮਸਾਲੇ ਨਾਲ ਪੀਏਯੂ ਨੇ ਇਕ ਸਮਝੌਤੇ ਉੱਪਰ ਦਸਤਖਤ ਕੀਤੇ। ਇਹ ਸਮਝੌਤਾ ਮੋਟੇ ਅਨਾਜਾਂ ਦੇ ਮੁੱਲ ਵਾਧੇ ਅਤੇ ਪ੍ਰੋਸੈਸਿੰਗ ਦੀ ਤਕਨਾਲੋਜੀ ਦੇ ਵਪਾਰੀਕਰਨ ਲਈ ਕੀਤਾ ਗਿਆ। ਪੀਏਯੂ. ਦੇ ਖੇਤੀ ਅਤੇ ਬਾਗਬਾਨੀ ਬਾਰੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ
ਕਈ ਆਗੂ ਤੇ ਵਰਕਰ ਵੱਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ
ਆਲਮਗੀਰ : ਆਲਮਗੀਰ ਲਾਗਲੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ
ਲੁਧਿਆਣਾ ਦੇ ਕਾਰਖਾਨੇ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ-ਇਯਾਲੀ
ਲੁਧਿਆਣਾ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਲੁਧਿਆਣਾ ਦੇ ਕਾਰਖਾਨੇ ਤੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਲੰਬੇ ਬਿਜਲੀ ਕੱਟਾਂ ਕਾਰਨ ਸਨਅਤੀ ਖੇਤਰ ਦੇ
Big Breaking : ਸਰਕਾਰ ਝੁਕੀ, ਕਿਸਾਨਾਂ ਦਾ ਧਰਨਾ ਖ਼ਤਮ
ਮੁਹਾਲੀ: ਪੰਜਾਬ ਦੇ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਲਗਭਗ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨ ਹੁਣ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਲੜੀਵਾਰ ਧਰਨੇ ‘ਤੇ ਬੈਠੇ









