ਏਸ਼ੀਆਈ ਖੇਡਾਂ ’ਚ ਨੀਰਜ ਦੀ ਥਾਂ ਲਵੇਗਾ ਯਸ਼ਵੀਰ
ਨਵੀਂ ਦਿੱਲੀ : ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਦੀ ਸੱਟ ਕਾਰਨ ਏਸ਼ਿਆਈ ਖੇਡਾਂ ਤੋਂ ਹਟਣ ਤੋਂ ਬਾਅਦ ਯਸ਼ਵੀਰ ਸਿੰਘ ਨੂੰ ਆਇਚੀ-ਨਾਗੋਯਾ ਵਿਚ ਹੋਣ ਵਾਲੀਆਂ ਖੇਡਾਂ ਲਈ ਭਾਰਤੀ ਐਥਲੈਟਿਕਸ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਹਾਲ ਹੀ ਵਿਚ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿਚ ਯਸ਼ਵੀਰ ਨੇ ਬਰਾਊਂਜ਼
NHRC ਨੇ MeitY ਤੇ ਦਿੱਲੀ ਪੁਲਿਸ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ – ਇੰਸਟਾਗ੍ਰਾਮ ’ਤੇ ਬੱਚਿਆਂ ਨਾਲ ਜੁੜੀ ਯੌਨ ਸ਼ੋਸ਼ਣ ਸਮੱਗਰੀ (CSAM) ਦੇ ਇਸ਼ਤਿਹਾਰ ਅਤੇ ਪ੍ਰਸਾਰ ਦੇ ਗੰਭੀਰ ਮਾਮਲੇ ‘ਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ (I&B)
ਜਲਸਾ ਕੱਢਣ ਵੇਲੇ DJ ਸਾਊਂਡ ਸਿਸਟਮ ਤੇ ਲੇਜ਼ਰ ਲਾਈਟਾਂ ‘ਤੇ ਪਾਬੰਦੀ
ਮੁੰਬਈ: ਨਾਗਪੁਰ ’ਚ ਤਿਉਹਾਰਾਂ ਦੌਰਾਨ ਜਲਸਾ ਕੱਢਣ ਤੇ ਜਨਤਕ ਸਮਾਗਮ ਕਰਵਾਉਣ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਇੱਥੇ ਜਲੂਸ ਦੌਰਾਨ DJ-ਸਾਊਂਡ ਸਿਸਟਮ, ਮੌਡੀਫਾਈਡ ਹਾਈ-ਪਾਵਰ ਸਾਊਂਡ ਸੈੱਟਅੱਪ ਤੇ ਤੇਜ਼ ਰੋਸ਼ਨੀ ਵਾਲੀਆਂ ਬੀਮ ਸਮੇਤ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਵੀ ਰੋਕ ਲਗਾ ਦਿੱਤੀ
CM ਮਾਨ ਦੀ ਪਤਨੀ ਵਲੋਂ ਮਿਲੇ 24 ਘੰਟਿਆਂ ਦੇ ਅਲਟੀਮੇਟਮ ‘ਤੇ ਤੱਤਾ ਹੋਇਆ ਖਹਿਰਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵਿਰੋਧੀ ਧਿਰ ਦੇ ਦੋ ਨੇਤਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੀਗਲ ਨੋਟਿਸ ਭੇਜ ਦਿੱਤਾ ਹੈ। ਨੋਟਿਸ ‘ਚ ਦੋਵਾਂ ਨੇਤਾਵਾਂ ਨੂੰ
PAU ਦੇ ਅਧਿਐਨ ’ਚ ਮੈਦਾਨੀ ਖੇਤਰਾਂ ’ਚ ਵੀ ਕਲਾਊਡਬਰਸਟ ਵਰਗੀ ਬਾਰਿਸ਼ ਦੇ ਸੰਕੇਤ
ਲੁਧਿਆਣਾ : ਜਲਵਾਯੂ ਪਰਿਵਰਤਨ ਕਾਰਨ ਘੱਟ ਸਮੇਂ ਵਿਚ ਹੋਣ ਵਾਲੀ ਭਾਰੀ ਬਾਰਿਸ਼ ਦਾ ਖ਼ਤਰਾ ਹੁਣ ਸਿਰਫ਼ ਹਿਮਾਲਿਆਈ ਅਤੇ ਪਹਾੜੀ ਇਲਾਕਿਆਂ ਤੱਕ ਸੀਮਤ ਨਹੀਂ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਜਲਵਾਯੂ ਪਰਿਵਰਤਨ ਤੇ ਖੇਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਕੀਤੇ ਗਏ ਇਕ ਅਧਿਐਨ ਵਿਚ ਸਾਹਮਣੇ ਆਇਆ
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪਹੁੰਚੇ ਮਥੁਰਾ, ਦੋ ਦਿਨ ਦਾ ਹੈ ਦੌਰਾ; ਵਿਕਾਸ ਯੋਜਨਾਵਾਂ ਦਾ ਕਰਨਗੇ ਉਦਘਾਟਨ
, ਮਥੁਰਾ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੋ ਦਿਨਾਂ ਦੇ ਦੌਰੇ ‘ਤੇ ਵੀਰਵਾਰ ਦੁਪਹਿਰ ਮਥੁਰਾ ਪਹੁੰਚ ਗਏ ਹਨ। ਵਰਿੰਦਾਵਨ ਸਥਿਤ ਪਵਨਹੰਸ ਹੈਲੀਪੈਡ ‘ਤੇ ਉਨ੍ਹਾਂ ਦਾ ਹੈਲੀਕਾਪਟਰ ਉਤਰਿਆ। ਇੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ
ਪਟੀਸ਼ਨਰ ਨੇ ਸੁਰੱਖਿਆ ਦੀ ਕੀਤੀ ਮੰਗ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ‘ਤੇ ਪਰੇਸ਼ਾਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟੀਸ਼ਨਰ ਨੇ ਅਦਾਲਤ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਸੈਰ ਸਪਾਟਾ ਵਿਭਾਗ ਵੱਲੋਂ ਮਾਜਰੀ ਸਥਿਤ ਫਾਰਮ ਹਾਊਸ
ਪੰਜਾਬ ਕਾਂਗਰਸ ਦੀ ਧੜੇਬੰਦੀ ਦਰਮਿਆਨ ਅੱਜ ਦਿੱਲੀ ‘ਚ ਵੱਡੀ ਮੀਟਿੰਗ,
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਵੀਰਵਾਰ ਨੂੰ ਦਿੱਲੀ ਵਿੱਚ ਪਾਰਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਕਾਂਗਰਸ ਦੇ ਇੰਦਰਾ ਭਵਨ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ
‘ਪੰਜਾਬ ਨਹੀਂ, ਦਿੱਲੀ ਦਾ ਹੈ ਪਤਾ’, SIR ‘ਚ ਰਾਘਵ ਚੱਢਾ ਦੇ ਦਾਅਵੇ ‘ਤੇ ਬੋਲੀ AAP
ਚੰਡੀਗੜ੍ਹ। ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਰਾਘਵ ਚੱਢਾ ਦਿੱਲੀ ਵਿੱਚ ਆਪਣੀ ਵੋਟਰ ਰਜਿਸਟ੍ਰੇਸ਼ਨ ਬੈਕਡੇਟ ਪ੍ਰਕਿਰਿਆ ਜ਼ਰੀਏ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ‘ਆਪ’
27 ਅਗਸਤ ਤੋਂ ਰਾਤ 7 ਤੋਂ 12 ਵਜੇ ਤੱਕ ਕੱਟ
ਲੁਧਿਆਣਾ: ਸਨਅਤੀ ਖੇਤਰਾਂ ਵਿੱਚ ਲਗਾਤਾਰ ਬਿਜਲੀ ਕੱਟਾਂ ਕਾਰਨ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 27 ਅਗਸਤ ਤੋਂ ਹਰ ਰੋਜ਼ 7 ਤੋਂ 12 ਅੱਧੀ ਰਾਤ ਤੱਕ ਪੰਜ ਘੰਟੇ ਬਿਜਲੀ ਕੱਟ ਹੈ। ਇਸ ਤੋਂ ਇਲਾਵਾ ਦਿਨ ਵਿੱਚ ਕਈ ਵਾਰ ਬਿਜਲੀ ਬੰਦ ਹੋਣ ਕਾਰਨ ਉਤਪਾਦਨ ਪ੍ਰਭਾਵਿਤ ਹੋ









