CM Mann ਅੱਜ ਜਾਣਗੇ ਦਿੱਲੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਨੂੰ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੌਜੂਦਾ ਸਿਆਸੀ ਅਤੇ ਕਾਨੂੰਨੀ ਹਾਲਾਤਾਂ ਦਰਮਿਆਨ ਮੁੱਖ ਮੰਤਰੀ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਮੁਲਾਕਾਤ ਦੌਰਾਨ ਅਰੋੜਾ ਨਾਲ ਜੁੜੇ ਮਾਮਲੇ
ਪੰਜਾਬ ਸਰਕਾਰ ਦੀ ਨਾਰਾਜ਼ਗੀ ਵਿਚਾਲੇ ਚੀਫ਼ ਜਸਟਿਸ ਮਿਸ਼ਰਾ ਨੇ ਚੁੱਕੀ ਸਹੁੰ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਸਰਕਾਰ ਦੀ ਨਾਰਾਜ਼ਗੀ ਵਿਚਾਲੇ ਸਹੁੰ ਚੁੱਕ ਲਈ ਹੈ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਦੇ ਰਾਜਪਾਲ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਮੇਤ ਹਰਿਆਣਾ ਕੈਬਨਿਟ
ਅੱਜ ED ਸਾਹਮਣੇ ਪੇਸ਼ ਹੋ ਸਕਦੇ ਨੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ
ਜਲੰਧਰ। ਮੋਹਾਲੀ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲ ਵਿਭਾਗ) ਅਨੁਰਾਗ ਵਰਮਾ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਸਥਿਤ ਖੇਤਰੀ ਦਫ਼ਤਰ ਅੱਗੇ ਪੇਸ਼ ਹੋਣਗੇ। ਈ.ਡੀ. ਨੇ ਉਨ੍ਹਾਂ ਨੂੰ 7 ਸਤੰਬਰ
ਵਾਰਡ 66 ’ਚ 39.60 ਲੱਖ ਨਾਲ ਬਣਨਗੀਆਂ ਸੜਕਾਂ
ਲੁਧਿਆਣਾ : ਨਗਰ ਨਿਗਮ ਦੇ ਵਾਰਡ ਨੰਬਰ 66 ਵਿੱਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੰਦਿਆਂ ਇਲਾਕਾ ਕੌਂਸਲਰ ਰੋਹਿਤ ਸਿੱਕਾ ਨੇ ਲਾਲ ਕੋਠੀ ਤੋਂ ਸ਼ੈਲਰ ਰੋਡ ਤੇ ਬੈਂਕ ਕਾਲੋਨੀ ਮੇਨ ਰੋਡ ਤੱਕ ਬਣਨ ਵਾਲੀਆਂ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲਰ ਰੋਹਿਤ
ਖ਼ਤਮ ਹੋਣ ਵੱਲ ਕਿਸਾਨ ਅੰਦੋਲਨ?
ਮੁਹਾਲੀ-ਚੰਡੀਗੜ੍ਹ ਬਾਰਡਰ ‘ਤੇ ਪਿਛਲੀ 1 ਸਤੰਬਰ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਸੋਮਵਾਰ ਨੂੰ 7ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਅਤੇ ਕਿਸਾਨ ਨੇਤਾਵਾਂ ਵਿਚਾਲੇ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਸੂਤਰਾਂ ਅਨੁਸਾਰ ਬੈਠਕ
ਹਰਸਿਮਰਤ ਬਾਦਲ ਤੇ ਗਨੀਵ ਕੌਰ ਮਜੀਠੀਆ ਹਿਰਾਸਤ ‘ਚ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਘਮਸਾਨ ਤੇਜ਼ ਹੋ ਗਿਆ ਹੈ। ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ਵਿਚ ਰੋਸ ਮਾਰਚ ਕੱਢਿਆ ਗਿਆ। ਸੰਸਦ ਮੈਂਬਰ ਹਰਸਿਮਰਤ
ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਦਾ ਧਾਰਮਿਕ ਜਥੇਬੰਦੀ ਨਾਲ ਸਮਝੌਤਾ, ਨੌ ਸਾਲ ਪੁਰਾਣਾ ਹੈ ਮਾਮਲਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਨੌ ਸਾਲ ਪੁਰਾਣੇ ਇਕ ਮਾਣਹਾਨੀ ਮਾਮਲੇ ’ਚ ਸ਼ਿਕਾਇਤਕਰਤਾ ਧਾਰਮਿਕ ਜਥੇਬੰਦੀ ਨਾਲ ਸਮਝੌਤਾ ਕਰ ਲਿਆ ਹੈ। ਜਨਵਰੀ-2017 ’ਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਨੇ ਸੁਖਬੀਰ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਮਾਨਹਾਨੀ
ਰਾਹੁਲ ਗਾਂਧੀ ‘ਤੇ ਦਰਜ ਪਰਚਾ ਰੱਦ ਹੋਵੇਂ : ਏਪੀ ਢਿੱਲੋ
ਬਰਨਾਲਾ : ਹਲਦਵਾਨੀ ਵਿਖੇ ਵਾਪਰੀ ਅਪਰਾਧਿਕ ਘਟਨਾ ਤੇ ਦਿੱਲੀ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ‘ਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸਵਰਨ ਸਿੰਘ ਆਦੀਆ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਪੁੱਤਰ ਅਰੁਣਪ੍ਰਤਾਪ ਸਿੰਘ ਢਿੱਲੋਂ ਨੇ ਮੀਡੀਆ ਦੇ
ਬਿੱਟੂ ਨੇ ‘ਰੰਗਲਾ ਪੰਜਾਬ ਐਕਸਪੋਜ਼ਡ’ ਲਿਖ ਕੇ ਕੀਤਾ ਸਾਂਝਾ
ਚੰਡੀਗੜ੍ਹ : ਇੰਟਰਨੈੱਟ ਮੀਡੀਆ ’ਤੇ ਵੱਧ ਵਿਊਜ਼ ਤੇ ਪ੍ਰਸਿੱਧੀ ਹਾਸਲ ਕਰਨ ਲਈ ਇਕ ਨੌਜਵਾਨ ਵੱਲੋਂ ਨਸ਼ੇ ’ਚ ਹੋਣ ਦਾ ਕਥਿਤ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਨੂੰ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ’ਚ ਨਸ਼ੇ ਦੀ ਗੰਭੀਰ ਸਥਿਤੀ
ਪੰਨੂ ਨੇ ਘੇਰਿਆ ਮਜੀਠੀਆ, ਕਿਹਾ- ਦੱਸਣ ਸੱਤਾ ਤੇ ਪਿੰਦੀ ਨਾਲ ਕੀ ਹੈ ਸਬੰਧ
ਬਠਿੰਡਾ: ‘ਆਪ’ ਆਗੂ ਬਲਤੇਜ ਪੰਨੂ ਨੇ ਬਠਿੰਡਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜੇ ਸਿਆਸਤ ਸਿਰਫ਼ ਤਸਵੀਰਾਂ ਦਿਖਾਉਣ ਤੱਕ ਸੀਮਤ ਹੈ ਤਾਂ ਉਨ੍ਹਾਂ ਕੋਲ ਵੀ ਬਹੁਤ ਸਾਰੀਆਂ ਤਸਵੀਰਾਂ ਹਨ।









