ਨਿਗਮ ਵੱਲੋਂ ਨੂਰਵਾਲਾ ਰੋਡ ’ਤੇ ਚਾਰ ਦੁਕਾਨਾਂ ਸੀਲ
ਲੁਧਿਆਣਾ: ਮਹਾਨਗਰ ’ਚ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਨਿਗਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੰਗਲਵਾਰ ਨੂੰ ਜ਼ੋਨ-ਏ ਅਧੀਨ ਨੂਰਵਾਲਾ ਰੋਡ ’ਤੇ ਓਵਰਹੈੱਡ ਰਿਜ਼ਰਵਾਇਰ ਨੇੜੇ ਬਿਲਡਿੰਗ ਬਾਇਲਾਜ਼ ਦੀ ਉਲੰਘਣਾ ਕਰਕੇ ਬਣਾਈਆਂ ਜਾ ਰਹੀਆਂ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਨਿਗਮ ਅਧਿਕਾਰੀਆਂ ਮੁਤਾਬਕ ਦੁਕਾਨ ਮਾਲਕ
ਰੇਹੜੀ-ਫੜ੍ਹੀ ਵਾਲਿਆਂ ’ਤੇ ਨਿਗਮ ਨੇ ਕੱਸਿਆ ਸ਼ਿਕੰਜਾ
ਲੁਧਿਆਣਾ : ਨਿਗਮ ਜ਼ੋਨ ਸੀ ਦਫਤਰ ਦੇ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਕਬਜ਼ਾ ਕਰਕੇ ਸ਼ਾਮ ਦੇ ਸਮੇਂ ਰੇਹੜੀਆਂ-ਫੜ੍ਹੀਆਂ ਲਾਉਣ ਵਾਲਿਆਂ ਖ਼ਿਲਾਫ਼ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਕਾਰਵਾਈ ਕੀਤੀ। ਕਾਰਵਾਈ ਦੌਰਾਨ ਪ੍ਰਤਾਪ ਚੌਂਕ ਨਾਲ ਲੱਗਦੇ ਟੇਢੀ ਪਾਰਕ ਦੇ ਆਸ-ਪਾਸ ਲੱਗੀਆਂ ਰੇਹੜੀਆਂ ਨੂੰ ਹਟਾ ਕੇ
ਮਿਲੇਗੀ ਗਰਮੀ ਤੋਂ ਰਾਹਤ
ਲੁਧਿਆਣਾ : ਪੰਜਾਬ ਦੇ ਮੰਗਲਵਾਰ ਨੂੰ ਤਿੰਨ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਿਸ ਵਿਚ ਪਠਾਨਕੋਟ ਵਿਚ 49.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਰੋਪੜ ਵਿਚ 19.8 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿਚ 3.8 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਵਿਚ ਵੱਧ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ 29 ਡਿਗਰੀ
ED ਦਾ ਵੱਡਾ ਐਕਸ਼ਨ, 7 ਸੂਬਿਆਂ ’ਚ 14 ਟਿਕਾਣਿਆਂ ’ਤੇ ਛਾਪੇ
ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਟੋਲ ਪਲਾਜ਼ਿਆਂ ’ਤੇ ਧੋਖਾਧੜੀ ਨਾਲ ਟੋਲ ਵਸੂਲੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਤਹਿਤ ਕੀਤੀ ਗਈ। ਅਧਿਕਾਰੀਆਂ ਨੇ
ਰਾਜੋਆਣਾ ਨੇ ਅੱਖਾਂ ਦੇ ਆਪ੍ਰੇਸ਼ਨ ਲਈ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ, ਪਟੀਸ਼ਨ ’ਚ ਆਪ੍ਰੇਸ਼ਨ ਦਾ ਪੂਰਾ ਖਰਚਾ ਖ਼ੁਦ ਉਠਾਉਣ ਦੀ ਮੰਗ
ਚੰਡੀਗੜ੍ਹ : ਪੰਜਾਬ ਦੀ ਕੇਂਦਰੀ ਜੇਲ੍ਹ ਪਟਿਆਲਾ ’ਚ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਇਕ ਪਟੀਸ਼ਨ ਦਾਇਰ ਕਰ ਕੇ ਪਟਿਆਲਾ ਸਥਿਤ ਡਾ. ਆਰਐੱਸ ਰੰਧਾਵਾ
ਗੁਰਦੀਪ ਸਿੰਘ ਗੋਸ਼ਾ ਦਾ ਵੱਡਾ ਬਿਆਨ, ਸ਼ਰੇਆਮ ਕਿਹਾ- ਸਿੱਖਾਂ ਦੇ ਕਾਤਲਾਂ ਨਾਲ ਗੱਠਜੋੜ ਲਈ ਕੇਜਰੀਵਾਲਅਤੇ CM ਮਾਨ ਮੰਗਣ ਮੁਆਫ਼ੀ
ਲੁਧਿਆਣਾ – ਭਾਜਪਾ ਦੇ ਸੀਨੀਅਰ ਆਗੂ ਅਤੇ ਮੀਡੀਆ ਪੈਨਲਿਸਟ ਗੁਰਦੀਪ ਸਿੰਘ ਗੋਸ਼ਾ ਨੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਹੋਣ ਦੇ ਬਾਵਜੂਦ ‘ਆਪ’ ਆਗੂ ਆਪਣੇ ਪ੍ਰਦਰਸ਼ਨ ਵਿੱਚ 50 ਲੋਕਾਂ ਦੀ
ਲੁਧਿਆਣਾ ‘ਚ ਭਾਜਪਾ ਦਫ਼ਤਰ ਦੇ ਘਿਰਾਓ ਦੌਰਾਨ ਹੰਗਾਮਾ: ‘
ਲੁਧਿਆਣਾ । 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸ਼ਾਮਲ ਹੋਣ ਅਤੇ ਸ਼ਰਧਾਂਜਲੀ ਦੇਣ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਲੁਧਿਆਣਾ ਵੱਲੋਂ ਭਾਜਪਾ ਦੇ ਦਫ਼ਤਰ ਵੱਲ ਕੂਚ ਕਰਕੇ ਰੋਸ ਪ੍ਰਦਰਸ਼ਨ ਕਰਨ
ਮਹਿੰਗਾ ਹੋਇਆ ਪੈਟਰੋਲ
ਅੱਜ ਸਤੰਬਰ ਮਹੀਨੇ ਦੀ ਸ਼ੁਰੂਆਤ ਹੋਈ ਹੈ, ਜਿਸ ਨਾਲ ਹੀ ਕਈ ਚੀਜ਼ਾਂ ਦੇ ਰੇਟ ਬਦਲ ਗਏ ਹਨ। ਉੱਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਵੀ ਸਾਹਮਣੇ ਆ ਗਈਆਂ ਹਨ। ਜੇਕਰ ਤੁਸੀਂ ਅੱਜ ਗੱਡੀ ਦੀ ਟੈਂਕੀ ਫੁੱਲ ਕਰਵਾਉਣ ਜਾ ਰਹੇ ਹੋ ਤਾਂ ਉਸ









