ਸਰਕਾਰ ਝੁਕੀ, ਮੁਲਾਜ਼ਮਾਂ ਦੀ ਹੋਈ ਜਿੱਤ

ਸਰਕਾਰ ਝੁਕੀ, ਮੁਲਾਜ਼ਮਾਂ ਦੀ ਹੋਈ ਜਿੱਤ

September 19, 2026

 ਚੰਡੀਗੜ੍ਹ। ਆਖਰ ਅੱਜ ਪੰਜਾਬ ਸਰਕਾਰ ਮੁਲਾਜ਼ਮਾ ਅੱਗੇ ਝੁੱਕ ਗਈ ਹੈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਮੁਲਾਜ਼ਮਾ ਨੂੰ ਅੱਠ ਫੀਸਦੀ ਡੀਏ ਦੇਣ ਦੀ ਕੰਮ ਭਰ ਦਿੱਤੀ ਹੈ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਮੰਨਣ ਲਈ ਹਰੇਕ

Continue Reading
, ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ, ਕਿਹਾ- ਵਾਅਦੇ ਤੋਂ ਪਿੱਛੇ ਹਟ ਰਹੀ ਹੈ ਸਰਕਾਰ

ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ, ਕਿਹਾ- ਵਾਅਦੇ ਤੋਂ ਪਿੱਛੇ ਹਟ ਰਹੀ ਹੈ ਸਰਕਾਰ

September 19, 2026

 ਚੰਡੀਗੜ੍ਹ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੌਜੂਦਾ ਸਰਕਾਰ ‘ਤੇ ਸਰਕਾਰੀ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ ਦੇ ਚੋਣ ਵਾਅਦੇ ਤੋਂ ਪਿੱਛੇ ਹਟਣ ਦਾ ਦੋਸ਼ ਲਾਇਆ ਹੈ। ਬਾਜਵਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ

Continue Reading
ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਫੂਕ

ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਫੂਕ

September 18, 2026

 ਮਲੋਟ : ਕਹਿਰ ਦੀ ਗਰਮੀ ਹੋਵੇ ਜਾਂ ਹੱਡ ਚੀਰਵੀਂ ਠੰਢ, ਆਂਗਣਵਾੜੀ ਵਰਕਰਾਂ ਬਿਨਾਂ ਛੱਤ ਤੋਂ ਸੈਂਟਰ ਚਲਾਉਣ ਲਈ ਮਜਬੂਰ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੰਨੀਵਾਲਾ ਫੱਤਾ ਵਿੱਚ ਚਾਰ ਆਂਗਣਵਾੜੀ ਸੈਂਟਰ ਹਨ, ਪਰ ਇੱਕ ਕੋਲ ਵੀ ਆਪਣੀ ਬਿਲਡਿੰਗ ਨਹੀਂ ਹੈ।ਤਕਰੀਬਨ 15 ਸਾਲ

Continue Reading
ਆਈਫੋਨ 18 ਖਰੀਦਣ ਲਈ ਦੀਵਾਨਗੀ

ਆਈਫੋਨ 18 ਖਰੀਦਣ ਲਈ ਦੀਵਾਨਗੀ

September 18, 2026

ਨਵੀਂ ਦਿੱਲੀ: ਆਈਫੋਨ 18 ਪ੍ਰੋ ਅਤੇ ਆਈਫੋਨ 18 ਪ੍ਰੋ ਮੈਕਸ ਦੀ ਵਿਕਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿੱਲੀ, ਮੁੰਬਈ ਅਤੇ ਬੈਂਗਲੁਰੂ ਦੇ ਐਪਲ ਸਟੋਰਾਂ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਕਈ ਗਾਹਕ ਰਾਤ ਤੋਂ ਹੀ ਕਤਾਰਾਂ ਵਿੱਚ ਖੜ੍ਹੇ ਹਨ ਅਤੇ

Continue Reading
ਜਲੰਧਰ, ਮੋਗਾ ਤੇ ਲੁਧਿਆਣਾ ’ਚ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਸਖ਼

ਜਲੰਧਰ, ਮੋਗਾ ਤੇ ਲੁਧਿਆਣਾ ’ਚ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਸਖ਼

September 18, 2026

ਚੰਡੀਗੜ੍ਹ: ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਜਲੰਧਰ, ਮੋਗਾ ਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਨਾਜਾਇਜ਼ ਤਰੀਕੇ ਨਾਲ ਖਣਿਜ ਕੱਢਣ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਅਤੇ ਅਜਿਹੀ ਕਿਸੇ

Continue Reading
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ

September 18, 2026

 ਅੰਮ੍ਰਿਤਸਰ: ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ। ਹਰਜੀਤ ਸਿੰਘ ਤਰਨਤਾਰਨ ਦਾ ਰਹਿਣ ਵਾਲਾ ਸੀ ਅਤੇ ਗੇਟ ਹਕੀਮਾ ਪੁਲਿਸ

Continue Reading
ਮਾਵਾਂ ਮੰਗਦੀਆਂ ਇਨਸਾਫ਼’ ਪ੍ਰੋਗਰਾਮ ਤਹਿਤ ਨਸ਼ੇ ਕਾਰਨ ਉਜੜੇ ਪਰਿਵਾਰਾਂ ਨੇ ਸੁਣਾਈ ਹੱਡ-ਬੀਤੀ

ਮਾਵਾਂ ਮੰਗਦੀਆਂ ਇਨਸਾਫ਼’ ਪ੍ਰੋਗਰਾਮ ਤਹਿਤ ਨਸ਼ੇ ਕਾਰਨ ਉਜੜੇ ਪਰਿਵਾਰਾਂ ਨੇ ਸੁਣਾਈ ਹੱਡ-ਬੀਤੀ

September 18, 2026

ਚੰਡੀਗੜ੍ਹ : ਨਸ਼ਿਆਂ ਕਾਰਨ ਉਜੜੇ ਪਰਿਵਾਰਾਂ ਨੇ ਅੱਜ ਇੱਥੇ ਭਾਜਪਾ ਆਗੂਆਂ ਦੀ ਹਾਜ਼ਰੀ ਵਿਚ ਮੀਡੀਆ ਅੱਗੇ ਆਪਣੇ ਦਰਦ ਫਰੋਲਦੇ ਹੋਏ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢ ਕੇ ਰੱਖ ਦਿੱਤੀ। ਅਬੋਹਰ ਤੋਂ ਪਹਿਲੀ ਵਾਰ ਚੰਡੀਗੜ੍ਹ ਪੁੱਜੀ ਇਕ ਔਰਤ ਨੇ ਆਪਣੇ ਉਜੜੇ

Continue Reading
ਕਰੀਬ 600 ਮਾਹਿਰਾਂ ਦੀ ਛੁੱਟੀ ਕਰਨ ਮਗਰੋਂ 9 ਅਕਤੂਬਰ ਤੱਕ ਮੰਗੀਆਂ ਗਈਆਂ ਅਰਜ਼ੀਆਂ

ਕਰੀਬ 600 ਮਾਹਿਰਾਂ ਦੀ ਛੁੱਟੀ ਕਰਨ ਮਗਰੋਂ 9 ਅਕਤੂਬਰ ਤੱਕ ਮੰਗੀਆਂ ਗਈਆਂ ਅਰਜ਼ੀਆਂ

September 17, 2026

 ਨਵੀਂ ਦਿੱਲੀ: ਪ੍ਰੀਖਿਆ ਦੀ ਪੂਰੀ ਪ੍ਰਕਿਰਿਆ ਵਿਚ ਸੁਧਾਰ ਕਰਨ ਲਈ ਲੱਗੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਇਸ ਵਿਚ ਉਨ੍ਹਾਂ ਤੋਂ ਜੇਈਈ-ਨੀਟ ਵਰਗੀਆਂ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ

Continue Reading
ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਆਰਮਜ਼ ਐਕਟ ਤਹਿਤ ਕੇਸ ਦਰਜ

ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਆਰਮਜ਼ ਐਕਟ ਤਹਿਤ ਕੇਸ ਦਰਜ

September 17, 2026

ਜਲੰਧਰ : ਸ਼ਹਿਰ ਦੇ ਇੱਕ ਪ੍ਰਸਿੱਧ ਕਾਲਜ ਵਿੱਚ ਪੰਜਾਬੀ ਗਾਇਕ ਨਿੱਜਰ ਉਰਫ਼ ਹਰਿੰਦਰ ਪਾਲ ਸਿੰਘ ਵੱਲੋਂ ਗੀਤ ਦੀ ਸ਼ੂਟਿੰਗ ਦੌਰਾਨ ਗਨ ਕਲਚਰ ਨੂੰ ਕਥਿਤ ਤੌਰ ’ਤੇ ਉਤਸ਼ਾਹਿਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਮਿਸਟਰੀ ਗੁਰੂ ਪ੍ਰੋ. ਐੱਮਪੀ ਸਿੰਘ ਨੇ ਇਸ ਸਬੰਧੀ ਡੀਸੀ ਵਰਜੀਤ

Continue Reading
ਸਰਕਾਰੀ ਸਕੂਲਾਂ ਦੀ ਹੁਣ ਸੋਸ਼ਲ ਮੀਡੀਆ ’ਤੇ ਵੀ ਬਣੇਗੀ ਪਛਾਣ

ਸਰਕਾਰੀ ਸਕੂਲਾਂ ਦੀ ਹੁਣ ਸੋਸ਼ਲ ਮੀਡੀਆ ’ਤੇ ਵੀ ਬਣੇਗੀ ਪਛਾਣ

September 17, 2026

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਗਤੀਵਿਧੀਆਂ ਅਤੇ ਉਪਲਬਧੀਆਂ ਹੁਣ ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਤੱਕ ਪਹੁੰਚਣਗੀਆਂ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਘੱਟੋ-ਘੱਟ ਇੱਕ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਅਧਿਕਾਰਤ ਅਤੇ ਸਰਗਰਮ ਖਾਤਾ ਬਣਾਉਣ ਦੇ ਨਿਰਦੇਸ਼ ਦਿੱਤੇ

Continue Reading