ਕਿਰਤੀ ਕਿਸਾਨ ਯੂਨੀਅਨ ਅੱਜ ਐੱਸਡੀਐੱਮ ਦਫ਼ਤਰ ਅੱਗੇ ਲਗਾਵੇਗੀ ਧਰਨਾ
ਮਈ ਮਹੀਨੇ ਦੌਰਾਨ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ। ਯੂਨੀਅਨ ਆਗੂਆਂ ਬੇਅੰਤ ਸਿੰਘ ਮੱਲੇਆਣਾ ਨੇ ਦੱਸਿਆ ਕਿ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ
ਸ਼੍ਰੋਮਣੀ ਅਕਾਲੀ ਦਲ ਨੇ 2027 ਚੋਣਾਂ ਲਈ 9 ਮੈਂਬਰੀ ਕਮੇਟੀ ਬਣਾਈ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਨੌਂ ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਪੰਜਾਬ ਦੇ ਵੱਖ-ਵੱਖ ਹਿੱਸਿਆਂ
ਲਗਾਤਾਰ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਦੁਕਾਨਦਾਰ ਪਰੇਸ਼ਾਨ
ਕਲਾਨੌਰ: ਪੁਲਿਸ ਸਟੇਸ਼ਨ ਕਲਾਨੌਰ ਅਧੀਨ ਆਉਂਦੇ ਕਸਬਾ ਵਡਾਲਾ ਬਾਂਗਰ ਵਿਖੇ ਐਤਵਾਰ ਦੀ ਰਾਤ ਨੂੰ ਚੋਰਾਂ ਵੱਲੋਂ 9 ਦੁਕਾਨਾਂ ਦੇ ਸ਼ਟਰ ਭੰਨ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਡਾਲਾ ਬਾਂਗਰ ਮੇਨ ਬਾਜ਼ਾਰ ਸਥਿਤ ਰੋਇਲ ਜਨਰਲ ਸਟੋਰ ਐਂਡ ਗਿਫ਼ਟ ਹਾਊਸ,
25 ਅਕਤੂਬਰ ਤੋਂ ਸ਼ੁਰੂ ਹੋਣਗੀਆਂ ਹਫ਼ਤੇ ‘ਚ ਤਿੰਨ ਸਿੱਧੀਆਂ ਉਡਾਣਾਂ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਮ੍ਰਿਤਸਰ-ਆਬੂਧਾਬੀ ਲਈ ਏਅਰ ਇੰਡੀਆ ਦੀਆਂ ਹਫ਼ਤੇ ’ਚ ਤਿੰਨ ਉਡਾਣਾਂ ਦੀ ਸ਼ੁਰੂਆਤ 25 ਅਕਤੂਬਰ ਤੋਂ ਹੋਵੇਗੀ। ਵੀਰਵਾਰ, ਸ਼ਨਿਚਰਵਾਰ ਤੇ ਐਤਵਾਰ ਨੂੰ ਅੰਮ੍ਰਿਤਸਰ ਤੋਂ ਆਬੂਧਾਬੀ ਉਡਾਣ ਰਾਤ 8.40 ਵਜੇ ਉੱਡੇਗੀ। ਉਥੇ, ਇਹ ਉਡਾਣ ਰਾਤ 11.50 ਵਜੇ
ਪੰਜਾਬ ਪੁਲਿਸ ਵੱਲੋਂ 3 ਨਵੇਂ ਡ੍ਰੋਨ ਡਿਟੈਕਸ਼ਨ ਯੂਨਿਟ ਤਾਇਨਾਤ
ਚੰਡੀਗੜ੍ਹ : ਪਾਕਿਸਤਾਨ ਤੋਂ ਡ੍ਰੋਨ ਰਾਹੀਂ ਪੰਜਾਬ ’ਚ ਭੇਜੀ ਜਾ ਰਹੀ ਹੈਰੋਇਨ ’ਤੇ ਪੁਲਿਸ ਅਤੇ ਸਰਹੱਦੀ ਸੁਰੱਖਿਆ ਦਸਤੇ (ਬੀਐੱਸਐੱਫ) ਦੀ ਕਾਰਵਾਈ ਦਾ ਅਸਰ ਹੁਣ ਜ਼ਮੀਨ ’ਤੇ ਦਿਖਾਈ ਦੇਣ ਲੱਗਾ ਹੈ। ਇਸ ਨਾਲ ਹੈਰੋਇਨ ਦੀ ਉਪਲਬਧਤਾ ’ਚ ਕਮੀ ਆਈ ਹੈ। ਪੰਜਾਬ ਪੁਲਿਸ ਨੇ ਸਰਹੱਦ
Ludhiana: ਖੂਨਦਾਨ ਕੈਂਪ ’ਚ ਕਤਲੇਆਮ ਦੀ ਸਾਜ਼ਿਸ਼ ਨਾਕਾਮ
ਲੁਧਿਆਣਾ : ਕੁਝ ਸਾਲ ਪਹਿਲਾਂ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤੇ ਗਏ ਰਵੀ ਖਵਾਜਕੇ ਦੀ ਯਾਦ ’ਚ ਲਗਾਏ ਗਏ ਖੂਨਦਾਨ ਕੈਂਪ ਨੂੰ ਖੂਨ ਨਾਲ ਰੰਗਣ ਦੀ ਸਾਜ਼ਿਸ਼ ਨੂੰ ਲੁਧਿਆਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਾਕਾਮ ਕਰ ਦਿੱਤਾ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਤੇ ਲੁਧਿਆਣਾ ਕਮਿਸ਼ਨਰੇਟ
ਮੀਟਿੰਗ ‘ਚ ਬੱਸ ਚਾਹ ਚੰਗੀ ਸੀ
ਜੰਮੂ। ਲੱਦਾਖ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਨਾਲ ਹਾਲ ਹੀ ਵਿੱਚ ਹੋਈ ਬੈਠਕ ‘ਤੇ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸ਼ਾਸਤਰੀ ਸੋਨਮ ਵਾਂਗਚੁਕ ਨੇ ਨਿਰਾਸ਼ਾ ਪ੍ਰਗਟਾਈ ਹੈ। ਸੋਸ਼ਲ ਮੀਡੀਆ ਦੇ ਐਕਸ (X) ਪਲੇਟਫਾਰਮ ‘ਤੇ ਇੱਕ ਵੀਡੀਓ ਪੋਸਟ ਕਰਦੇ ਹੋਏ ਉਨ੍ਹਾਂ ਨੇ ਮੀਟਿੰਗ ਨੂੰ ਲੈ
ਪਿਆਜ਼-ਲਸਣ ਤੋਂ ਲੈ ਕੇ ਹਰੀਆਂ ਸਬਜ਼ੀਆਂ ਤੱਕ ਸਭ ਮਹਿੰਗੀਆਂ
ਨਿਚਲੌਲ : ਸਬਜ਼ੀਆਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਇੱਕ ਮਹੀਨੇ ਦੇ ਅੰਦਰ ਪਿਆਜ਼ ਦੀ ਕੀਮਤ ਦੁੱਗਣੀ ਹੋ ਗਈ ਹੈ। ਇਸ ਦੇ ਨਾਲ ਹੀ ਲਸਣ ਸਮੇਤ ਕਈ ਹਰੀਆਂ ਸਬਜ਼ੀਆਂ ਦੇ ਭਾਅ ’ਚ ਵੀ ਤੇਜ਼ੀ ਆਈ
ਸਕੂਲ ਬੱਸ ‘ਤੇ ਫਾਇਰਿੰਗ ਨਾਲ ਹਾਹਾਕਾਰ
ਭੋਪਾਲ – ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਦੇ ਡਬਰਾ ‘ਚ ਸ਼ਨੀਵਾਰ ਸਵੇਰੇ ਸਕੂਲ ਜਾ ਰਹੀ ਇੱਕ ਬੱਸ ਦੇ ਡਰਾਈਵਰ ’ਤੇ ਅਣਪਛਾਤੇ ਬਦਮਾਸ਼ਾਂ ਨੇ ਦੇਸੀ ਕੱਟੇ ਨਾਲ ਗੋਲੀ ਚਲਾ ਦਿੱਤੀ। ਘਟਨਾ ਸਮੇਂ ਬੱਸ ‘ਚ 50 ਤੋਂ ਵੱਧ ਵਿਦਿਆਰਥੀ ਸਵਾਰ ਸਨ। ਪੁਲਿਸ ਨੇ ਸਪੱਸ਼ਟ ਕੀਤਾ









