BRICS 2026 ਦੇ ਮੰਚ ਤੋਂ ਪੀਐੱਮ ਮੋਦੀ ਨੇ ਦੁਨੀਆ ਨੂੰ ਦਿੱਤਾ ਮਜ਼ਬੂਤ ਸੰਦੇਸ਼
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਬ੍ਰਿਕਸ ਸੰਮੇਲਨ ਦੀ ਇੱਕ ਫੋਟੋ ਸਾਂਝੀ ਕੀਤੀ। ਫੋਟੋ ਵਿੱਚ, ਪ੍ਰਧਾਨ ਮੰਤਰੀ ਮੋਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਹੱਥ ਫੜੇ ਹੋਏ ਦਿਖਾਈ ਦੇ ਰਹੇ ਹਨ। ਪ੍ਰਧਾਨ
BRICS ਦਾ ਦਿੱਲੀ ਐਲਾਨਨਾਮਾ ਜਾਰੀ, ਪਹਿਲਗਾਮ ਹਮਲੇ ਦੀ ਹੋਈ ਨਿੰਦਾ
ਨਵੀਂ ਦਿੱਲੀ : ਨਵੀਂ ਦਿੱਲੀ ਵਿੱਚ ਹੋਏ 18ਵੇਂ ਬ੍ਰਿਕਸ ਸੰਮੇਲਨ ਵਿੱਚ “ਨਵੀਂ ਦਿੱਲੀ ਐਲਾਨਨਾਮਾ 2026” ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਕਸ ਮੈਂਬਰ ਦੇਸ਼ਾਂ ਨੂੰ ਡਰਾਫਟ ਐਲਾਨਨਾਮਾ ਪੇਸ਼ ਕੀਤਾ ਅਤੇ ਪੁੱਛਿਆ ਕਿ ਕੀ ਕਿਸੇ ਦੇਸ਼ ਨੂੰ ਕੋਈ ਇਤਰਾਜ਼
ਮੁੜ ਗੂੰਜਿਆ ਮੇਜਰ ਭੁਪਿੰਦਰ ਸਿੰਘ ਦੀ ਬਹਾਦਰੀ ਦਾ ਸੰਦੇਸ਼
ਲੁਧਿਆਣਾ : ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਵੀਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸੇ ਜਜ਼ਬੇ ਅਤੇ ਦੇਸ਼ ਭਗਤੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਭਾਰਤ ਨਗਰ ਚੌਕ ਵਿੱਚ ਮਹਾਂਵੀਰ ਚੱਕਰ ਜੇਤੂ ਮੇਜਰ ਭੁਪਿੰਦਰ ਸਿੰਘ ਦਾ ਬੁੱਤ
ਪਾਵਰਕਾਮ ਦੇ ਫਰਮਾਨ ਨਾਲ ਸਨਅਤਕਾਰਾਂ ‘ਚ ਰੋਸ, ਸ਼੍ਰੇਣੀ-2 ’ਤੇ 10 ਤੇ ਸ਼੍ਰੇਣੀ-3 ਫੀਡਰਾਂ ’ਤੇ ਸਿਰਫ਼ 2% ਲੋਡ ਦੀ ਮਨਜ਼ੂਰੀ
ਲੁਧਿਆਣਾ : ਪੰਜਾਬ ‘ਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਦਾ ਸਿੱਧਾ ਅਸਰ ਹੁਣ ਉਦਯੋਗਿਕ ਇਕਾਈਆਂ ’ਤੇ ਪੈਣ ਲੱਗਾ ਹੈ। ਪੀਐੱਸਪੀਸੀਐੱਲ ਵੱਲੋਂ ਸ਼ੁੱਕਰਵਾਰ ਸ਼ਾਮ ਉਦਯੋਗਾਂ ਲਈ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਟੀਐੱਸਪੀਐੱਲ ਅਤੇ ਨਾਭਾ ਪਾਵਰ ਪਲਾਂਟ ਦੇ ਬਿਜਲੀ ਉਤਪਾਦਨ ਯੂਨਿਟ ਚਾਲੂ ਨਾ ਹੋਣ ਕਾਰਨ
ਐਡਵੋਕੇਟ ਵਿਪਿਨ ਸੱਗੜ ਦਾ ਬਾਰ ’ਚ ਦਬਦਬਾ ਕਾਇਮ
ਲੁਧਿਆਣਾ: ਜ਼ਿਲ੍ਹਾ ਬਾਰ ਐਸੋਸੀਏਸ਼ਨ (ਡੀਬੀਏ) ਲੁਧਿਆਣਾ ਦੀਆਂ ਸਾਲ 2026-27 ਦੀਆਂ ਸਾਲਾਨਾ ਚੋਣਾਂ ਲਈ ਅੱਜ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵੋਟਿੰਗ ਹੋਈ।ਇਸ ਵਾਰ 3,250 ਵਕੀਲ ਵਿੱਚੋਂ 2940 ਵਕੀਲਾਂ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ 31 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ।ਵੋਟਿੰਗ ਸਵੇਰੇ 9
ਲੁਧਿਆਣਾ ‘ਚ ਅੱਜ ਤੋਂ 3 ਦਿਨ ਸਜੇਗੀ ਹੈਮਟੈਕਸ ਪ੍ਰਦਰਸ਼ਨੀ
ਲੁਧਿਆਣਾ : ਮਾਈਂਡਸ ਮੀਡੀਆ ਐਂਡ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਵੱਲੋਂ ਪੰਜਾਬ ਟੈਂਟ ਡੀਲਰਸ ਵੈੱਲਫ਼ੇਅਰ ਐਸੋਸੀਏਸ਼ਨ ਅਤੇ ਲੁਧਿਆਣਾ ਟੈਂਪ ਡੀਲਰਸ ਵੈੱਲਫ਼ੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਦਾਣਾ ਮੰਡੀ ਬਹਾਦਰਕੇ ਰੋਡ ਜਲੰਧਰ ਬਾਈਪਾਸ ਲੁਧਿਆਣਾ ਵਿਖੇ 12, 13 ਤੇ 14 ਸਤੰਬਰ ਨੂੰ ਹੈਮਟੈਕਸ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਜੱਜ ਦੇ ਘਰ ਚੋਰੀ ਕਰਕੇ ਭੱਜ ਰਿਹਾ ਸੀ ਮੁਲਜ਼ਮ, ਗਾਰਡ ਨੇ ਰੰਗੇ ਹੱਥੀਂ ਦਬੋਚਿਆ
ਲੁਧਿਆਣਾ : ਕਲੱਬ ਰੋਡ ਇਲਾਕੇ ਵਿੱਚ ਮਹਿਲਾ ਜੱਜ ਦੀ ਰਿਹਾਇਸ਼ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਇੱਕ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਮੁਲਜ਼ਮ ਜੱਜ ਦੀ ਰਿਹਾਇਸ਼ ਅੰਦਰ ਦਾਖ਼ਲ ਹੋ ਕੇ ਪੁਰਾਣੀਆਂ ਟੂਟੀਆਂ ਅਤੇ ਹੋਰ ਲੋਹੇ ਦਾ ਸਾਮਾਨ ਚੋਰੀ
ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ। ਲੁਧਿਆਣਾ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਧਿਕਾਰਤ ਈ-ਮੇਲ ‘ਤੇ ਸ਼ਨੀਵਾਰ ਨੂੰ ਕੋਰਟ ਕੰਪਲੈਕਸ ਵਿੱਚ ਬੰਬ ਧਮਾਕੇ ਦੀ ਧਮਕੀ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਭਾਜੜ ਪੈ ਗਈ। ਧਮਕੀ ਉਸ ਸਮੇਂ ਮਿਲੀ, ਜਦੋਂ ਕੋਰਟ ਕੰਪਲੈਕਸ ਵਿੱਚ ਰਾਸ਼ਟਰੀ ਲੋਕ ਅਦਾਲਤ ਚੱਲ ਰਹੀ ਸੀ। ਸੂਚਨਾ
ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ
ਭਾਜਪਾ ਨੇ ਗਠਜੋੜ ਦੇ ਬਦਲੇ ਸੁਖਬੀਰ ਨੂੰ ਬੇਅਦਬੀ ਦੇ ਮਾਮਲਿਆਂ ’ਚ ਸੁਰੱਖਿਆ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਨੇ ਕਿਹਾ ਹੈ ਕਿ ਤਜਵੀਜ਼ਸ਼ੁਦਾ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਹਿੱਤਾਂ ਦੀ ਕੀਮਤ ’ਤੇ ਇਕ ਸਿਆਸੀ ਹੋਂਦ ਦਾ ਸੌਦਾ ਹੈ। ਇਸ ਵਿਚ ਸੁਖਬੀਰ ਬਾਦਲ ਤਿੰਨ ਖੇਤੀ ਕਾਨੂੰਨ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਸਮੇਤ ਭਾਜਪਾ ਦੇ ਸਿਆਸੀ ਏਜੰਡੇ









