ਐਫਿਲ ਟਾਵਰ ‘ਤੇ ਹੰਗਾਮਾ : ਮਹਿਲਾ ਸਟਾਫ਼ ਨੂੰ ਹਟਾਉਣ ‘ਤੇ ਭੜਕੇ ਕਰਮਚਾਰੀ, ਧਾਰਮਿਕ ਦੌਰੇ ਮਗਰੋਂ ਵਿਵਾਦ ‘ਚ ਘਿਰਿਆ ਪੈਰਿਸ
ਪੈਰਿਸ – ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਸਥਿਤ ਮਸ਼ਹੂਰ ਐਫਿਲ ਟਾਵਰ ਸੋਮਵਾਰ ਨੂੰ ਕਰਮਚਾਰੀਆਂ ਦੀ ਹੜਤਾਲ ਕਾਰਨ ਬੰਦ ਰਿਹਾ। ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਇੱਕ ਹਿੰਦੂ ਧਾਰਮਿਕ ਸਮੂਹ ਦੇ ਦੌਰੇ ਦੌਰਾਨ ਮਹਿਲਾ ਕਰਮਚਾਰੀਆਂ ਨੂੰ ਉੱਥੋਂ ਹਟਾ ਦਿੱਤਾ ਗਿਆ ਸੀ। ਕਰਮਚਾਰੀਆਂ ਅਤੇ
4 ਦਿਨਾਂ ‘ਚ 117 ਲੋਕਾਂ ਦੀ ਮੌਤ
Source : ਯਮਨ ਦੇ ਪੱਛਮੀ ਪ੍ਰਾਂਤਾਂ ਤਾਈਜ਼ ਅਤੇ ਹੁਦੈਦਾ ਵਿਚ ਯਮਨ ਦੇ ਸਰਕਾਰੀ ਬਲਾਂ ਅਤੇ ਹੂਤੀ ਸਮੂਹ ਵਿਚਕਾਰ ਚਾਰ ਦਿਨਾਂ ਦੀਆਂ ਤਿੱਖੀਆਂ ਝੜਪਾਂ ਵਿਚ ਘੱਟੋ-ਘੱਟ 117 ਲੋਕ ਮਾਰੇ ਗਏ ਹਨ। ਹੂਤੀ-ਪ੍ਰਬੰਧ ਵਾਲੇ ਹਸਪਤਾਲਾਂ ਦੇ ਦੋ ਮੈਡੀਕਲ ਸੂਤਰਾਂ ਨੇ ਪੱਛਮੀ ਹੁਦੈਦਾ ਸੂਬਾ ਵਿਚ ਦੱਸਿਆ
ਕਥਾ ਦੀ ਸਮਾਪਤੀ ’ਤੇ ਸਾਧਵੀ ਜੈਅੰਤੀ ਭਾਰਤੀ ਸਨਮਾਨਿਤ
ਲੁਧਿਆਣਾ : ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਤੇ ਸਨਾਤਨ ਧਰਮ ਮੰਦਿਰ ਕਮੇਟੀ ਵੱਲੋਂ ਜਨਮ ਅਸ਼ਟਮੀ ਨੂੰ ਸਮਰਪਿਤ ਸਨਾਤਨ ਧਰਮ ਮੰਦਿਰ ਵਿਸ਼ਾਲ ਨਗਰ ਪੱਖੋਵਾਲ ਰੋਡ ਵਿਖੇ ਪੰਜ ਦਿਨਾ ਸ਼੍ਰੀ ਕ੍ਰਿਸ਼ਨ ਕਥਾ ਦੇ ਪੰਜਵੇਂ ਆਖਰੀ ਦਿਨ ਵਿਚਾਰ ਸਾਂਝੇ ਕਰਦੇ ਹੋਏ ਸਾਧਵੀ ਜਯੰਤੀ ਭਾਰਤੀ ਨੇ ਦੱਸਿਆ ਕਿ
ਤਕਨੀਕ ਦੇ ਵਪਾਰੀਕਰਨ ਲਈ ਸਮਝੌਤੇ ’ਤੇ ਦਸਤਖਤ
ਜਲੰਧਰ : ਜਲੰਧਰ ਸਥਿਤ ਕੰਪਨੀ ਪ੍ਰਕਾਸ਼ ਮਸਾਲੇ ਨਾਲ ਪੀਏਯੂ ਨੇ ਇਕ ਸਮਝੌਤੇ ਉੱਪਰ ਦਸਤਖਤ ਕੀਤੇ। ਇਹ ਸਮਝੌਤਾ ਮੋਟੇ ਅਨਾਜਾਂ ਦੇ ਮੁੱਲ ਵਾਧੇ ਅਤੇ ਪ੍ਰੋਸੈਸਿੰਗ ਦੀ ਤਕਨਾਲੋਜੀ ਦੇ ਵਪਾਰੀਕਰਨ ਲਈ ਕੀਤਾ ਗਿਆ। ਪੀਏਯੂ. ਦੇ ਖੇਤੀ ਅਤੇ ਬਾਗਬਾਨੀ ਬਾਰੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ
ਕਈ ਆਗੂ ਤੇ ਵਰਕਰ ਵੱਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ
ਆਲਮਗੀਰ : ਆਲਮਗੀਰ ਲਾਗਲੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ
ਇੰਡਸਟਰੀ ਏਰੀਆ ’ਚ ਦਿਨ-ਰਾਤ ਲੱਗਣ ਪੁਲਿਸ ਦੇ ਨਾਕੇ
ਆਲਮਗੀਰ: ਕਮਿਸ਼ਨਰੇਟ ਪੁਲਿਸ ਅਤੇ ਵਪਾਰਕ ਭਾਈਚਾਰੇ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀਸੀਪੀ ਦਿਹਾਤੀ ਦਫ਼ਤਰ ਵਿਖੇ ਵਪਾਰ ਵਿੰਗ ਦੀ ਟੀਮ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਇਸ ਮੌਕੇ ਸ਼ਹਿਰ ਦੀ ਕਾਨੂੰਨ-ਵਿਵਸਥਾ, ਉਦਯੋਗਿਕ ਇਲਾਕਿਆਂ ਦੀ
Big Breaking : ਸਰਕਾਰ ਝੁਕੀ, ਕਿਸਾਨਾਂ ਦਾ ਧਰਨਾ ਖ਼ਤਮ
ਮੁਹਾਲੀ: ਪੰਜਾਬ ਦੇ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਲਗਭਗ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨ ਹੁਣ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਲੜੀਵਾਰ ਧਰਨੇ ‘ਤੇ ਬੈਠੇ
ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਲਗਾਤਾਰ ਦੂਜੀ ਵਾਰ ਸੰਸਦ ਰਤਨ ਐਵਾਰਡ
ਜਲੰਧਰ : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸਾਲ 2026 ਦੇ ਲਈ ਸੰਸਦ ਰਤਨ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਲਗਾਤਾਰ ਦੂਜੀ ਵਾਰ ਮਿਲ ਰਿਹਾ ਹੈ। ਚੰਨੀ ਨੂੰ ਖੇਤੀ, ਫੂਡ ਪ੍ਰੋਸੈਸਿੰਗ ਤੇ ਡੇਅਰੀ
CM Mann ਅੱਜ ਜਾਣਗੇ ਦਿੱਲੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਨੂੰ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੌਜੂਦਾ ਸਿਆਸੀ ਅਤੇ ਕਾਨੂੰਨੀ ਹਾਲਾਤਾਂ ਦਰਮਿਆਨ ਮੁੱਖ ਮੰਤਰੀ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਮੁਲਾਕਾਤ ਦੌਰਾਨ ਅਰੋੜਾ ਨਾਲ ਜੁੜੇ ਮਾਮਲੇ
ਪੰਜਾਬ ਸਰਕਾਰ ਦੀ ਨਾਰਾਜ਼ਗੀ ਵਿਚਾਲੇ ਚੀਫ਼ ਜਸਟਿਸ ਮਿਸ਼ਰਾ ਨੇ ਚੁੱਕੀ ਸਹੁੰ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਸਰਕਾਰ ਦੀ ਨਾਰਾਜ਼ਗੀ ਵਿਚਾਲੇ ਸਹੁੰ ਚੁੱਕ ਲਈ ਹੈ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਦੇ ਰਾਜਪਾਲ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਮੇਤ ਹਰਿਆਣਾ ਕੈਬਨਿਟ









