ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਦਾ ਧਾਰਮਿਕ ਜਥੇਬੰਦੀ ਨਾਲ ਸਮਝੌਤਾ, ਨੌ ਸਾਲ ਪੁਰਾਣਾ ਹੈ ਮਾਮਲਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਨੌ ਸਾਲ ਪੁਰਾਣੇ ਇਕ ਮਾਣਹਾਨੀ ਮਾਮਲੇ ’ਚ ਸ਼ਿਕਾਇਤਕਰਤਾ ਧਾਰਮਿਕ ਜਥੇਬੰਦੀ ਨਾਲ ਸਮਝੌਤਾ ਕਰ ਲਿਆ ਹੈ। ਜਨਵਰੀ-2017 ’ਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਨੇ ਸੁਖਬੀਰ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਮਾਨਹਾਨੀ









