CITY HOME NEWS

Home ∕ Religious ∕ Today’s Hukamnama : ਅੱਜ ਦਾ ਹੁਕਮਨਾਮਾ(18-09-2026) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥

ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥

बिलावलु महला ५ छंत

ੴ सतिगुर प्रसादि ॥ सखी आउ सखी वसि आउ सखी असी पिर का मंगलु गावह ॥ तजि मानु सखी तजि मानु सखी मतु आपणे प्रीतम भावह ॥ तजि मानु मोहु बिकारु दूजा सेवि एकु निरंजनो ॥ लगु चरण सरण दइआल प्रीतम सगल दुरत बिखंडनो ॥ होइ दास दासी तजि उदासी बहुड़ि बिधी न धावा ॥ नानकु पइअम्पै करहु किरपा तामि मंगलु गावा ॥१॥

Bilaaval, Fifth Mehl, Chhant:

One Universal Creator God. By The Grace Of The True Guru: Come, O my sisters, come, O my companions, and let us remain under the Lord’s control. Let’s sing the Songs of Bliss of our Husband Lord. Renounce your pride, O my companions, renounce your egotistical pride, O my sisters, so that you may become pleasing to your Beloved. Renounce pride, emotional attachment, corruption and duality, and serve the One Immaculate Lord. Hold tight to the Sanctuary of the Feet of the Merciful Lord, your Beloved, the Destroyer of all sins. Be the slave of His slaves, forsake sorrow and sadness, and do not bother with other devices. Prays Nanak, O Lord, please bless me with Your Mercy, that I may sing Your songs of bliss. ||1||

About Author

Posted By City Home News

Leave a Reply

Your email address will not be published. Required fields are marked *