Add Your Heading Text Here

HomePunjabਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਜ਼ਿਲ੍ਹਾ ਤਰਨਤਾਰ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਤੁੰਗ ਵਿਖੇ ਬੀਤੀ ਰਾਤ ਪਤੀ ਪਤਨੀ ਅਤੇ ਭਰਜਾਈ ਦੀ ਅਣਪਛਾਤੇ ਵਿਅਕਤੀਆ ਵੱਲੋਂ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦੀ ਘਰ ਵਿਚ ਹੀ ਹੱਤਿਆ ਕੀਤ ਗਈ ਹੈ। ਇਹਨਾਂ ਤਿੰਨਾਂ ਦੀਆਂ ਲਾਸ਼ਾਂ ਘਰ ਵਿਚ ਹੀ ਵੱਖ ਵੱਖ ਕਮਰਿਆਂ ਵਿਚ ਪਈਆਂ ਹੋਈਆਂ ਸਨ, ਜਿਨ੍ਹਾਂ ਦੇ ਹੱਥ ਪੈਰ ਬੰਨੇ ਹੋਏ ਸਨ ਘਟਨਾ ਦੀ ਸੂਚਨਾ ਮਿਲਣ ‘ਤੇ ਡੀ. ਐਸ. ਪੀ. ਪੱਟੀ ਜਸਪਾਲ ਸਿੰਘ ਅਤੇ ਐਸ. ਐਚ. ਓ. ਹਰੀਕੇ ਕੇਵਲ ਸਿੰਘ ਮੌਕੇ ‘ਤੇ ਪੁੱਜੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | 

Tarn Taran Triple Mur-der | ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਕ+ਤਲ | Punjab Police

 ਤਰਨ ਤਾਰਨ ਤੋਂ ਬਲਜੀਤ ਸਿੰਘ ਦੀ ਰਿਪੋਰਟ 

About Author

Posted By City Home News